ਦੇਸ਼ ਵਿਚ 24 ਘੰਟਿਆਂ ਦੌਰਾਨ 52,224 ਨਵੇਂ ਮਾਮਲੇ, 2542 ਮੌਤਾਂ
Published : Jun 16, 2021, 11:34 pm IST
Updated : Jun 16, 2021, 11:34 pm IST
SHARE ARTICLE
image
image

ਦੇਸ਼ ਵਿਚ 24 ਘੰਟਿਆਂ ਦੌਰਾਨ 52,224 ਨਵੇਂ ਮਾਮਲੇ, 2542 ਮੌਤਾਂ

ਨਵੀਂ ਦਿੱਲੀ, 16 ਜੂਨ : ਦੇਸ਼ ਵਿਚ ਪਿਛਲੇ 24 ਘੰਟਿਆਂ ਅੰਦਰ ਕੋਵਿਡ-19 ਦੇ 62,224 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,96,33,105 ਹੋ ਗਈ ਹੈ | ਉੱਥੇ ਹੀ 70 ਦਿਨ ਬਾਅਦ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ 9 ਲੱਖ ਤੋਂ ਘੱਟ ਹੋ ਗਈ ਹੈ ਪਰ ਮੌਤਾਂ ਦਾ ਅੰਕੜਾ ਨਹੀਂ ਘੱਟ ਰਿਹਾ | ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁਧਵਾਰ ਨੂੰ  ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ 2542 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਿ੍ਤਕਾਂ ਦੀ ਗਿਣਤੀ ਵੱਧ ਕੇ 3,79,573 ਹੋ ਗਈ ਹੈ | (ਪੀਟੀਆਈ)
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement