ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਨਿੱਜੀ ਤੌਰ 'ਤੇ ਤਲਬ
Published : Jun 16, 2021, 3:30 pm IST
Updated : Jun 16, 2021, 3:30 pm IST
SHARE ARTICLE
Ravneet Bittu
Ravneet Bittu

ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ -2004 ' ਦੀ ਧਾਰਾ 12 (2) ਏ ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਸ਼ਿਕਾਇਤ ਦੀ ਪੜਤਾਲ ਕਰਨ ਦਾ ਕੀਤਾ ਫੈਸਲਾ

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ( Punjab State Commission for Scheduled Castes ) ਨੇ ਅੱਜ ਇੱਕ ਮਾਮਲੇ ਵਿੱਚ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ( Ravneet Singh Bittu)  ਨੂੰ  22 ਜੂਨ 2021 ਨੂੰ ਸਵੇਰੇ 11:30 ਵਜੇ  ਕਮਿਸ਼ਨ ਅੱਗੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ravneet bittuRavneet bittu

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ (  Mrs. Tejinder Kaur )  ਨੇ ਦੱਸਿਆ ਕਿ ਪਵਨ ਕੁਮਾਰ ਟੀਨੂੰ ( Pawan Kumar Tinnu )  ਵਲੋਂ ਇੱਕ ਇਤਰਾਜ਼ ਯੋਗ ਵਾਇਰਲ ਵੀਡੀਓ ਅਤੇ ਅਖ਼ਬਾਰਾਂ ਵਿਚ ਪ੍ਰਕਾਸ਼ਿਤ ਖਬਰਾਂ ਸਬੰਧੀ ਸ਼ਿਕਾਇਤ   ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਕੀਤੀ ਗਈ ਸੀ ।

Ravneet BittuRavneet Bittu

 

 ਇਹ ਵੀ ਪੜ੍ਹੋ: ਲਾਪਤਾ ਦੇ ਪੋਸਟਰ ਲੱਗਣ ਤੋਂ ਬਾਅਦ ਸੰਨੀ ਦਿਓਲ ਨੂੰ ਆਪਣੇ ਹਲਕੇ ਦੀ ਆਈ ਯਾਦ

 

ਉਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ -2004 ' ਦੀ ਧਾਰਾ 12 (2) ਏ ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧ  ਵਿੱਚ 22-06-2021 ਨੂੰ ਸਵੇਰੇ 11:30 ਵਜੇ  ਸੁਣਵਾਈ ਨਿਰਧਾਰਿਤ ਕੀਤੀ ਗਈ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement