Parminder Singh Dhindsa: ‘ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ’ਚ ਕਦੇ ਵੀ ਨਹੀਂ  ਜਾਵਾਂਗਾ।’: ਪਰਮਿੰਦਰ ਸਿੰਘ ਢੀਂਡਸਾ
Published : Jun 16, 2025, 9:58 am IST
Updated : Jun 16, 2025, 9:58 am IST
SHARE ARTICLE
Parminder Singh Dhindsa says won't join SAD
Parminder Singh Dhindsa says won't join SAD

ਕਿਹਾ, ‘ਸੁਖਬੀਰ ਦੀ ਅਗਵਾਈ ’ਚ ਅਕਾਲੀ ਦਲ ਕਦੇ ਵੀ ਮਜ਼ਬੂਤ ਨਹੀਂ ਹੋ ਸਕਦਾ।’ 

Parminder Singh Dhindsa says won't join SAD: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ’ਚ ਕਦੇ ਵੀ ਨਹੀਂ ਜਾਣਗੇ।

ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਦਾ ਇਕੋ ਸੁਫ਼ਨਾ ਸੀ ਕਿ ਅਕਾਲੀ ਦਲ ਮਜ਼ਬੂਤ ਹੋਵੇ ਪਰ ਸੁਖਬੀਰ ਦੀ ਅਗਵਾਈ ’ਚ ਅਕਾਲੀ ਦਲ ਕਦੇ ਵੀ ਮਜ਼ਬੂਤ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਉਹ ਆਪਣੇ ਪਿਤਾ ਦਾ ਸੁਫ਼ਨਾ ਪੂਰਾ ਕਰਨ ਲਈ ਜ਼ਿੰਦ-ਜਾਨ ਲਾ ਦੇਣਗੇ ਪਰ ਸੁਖਬੀਰ ਦੀ ਅਗਵਾਈ ’ਚ ਕਦੇ ਵੀ ਨਹੀਂ ਜਾਣਗੇ। 

ਢੀਂਡਸਾ ਨੇ ਕਿਹਾ ਕਿ ਸੁਖਬੀਰ ਵੱਲੋਂ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕਰਨ ’ਤੇ ਅਕਾਲੀ ਦਲ ਦੇ ਵਰਕਰਾਂ ’ਚ ਕਾਫ਼ੀ ਰੋਸ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਵਧੀਆ ਢੰਗ ਨਾਲ ਕੰਮ ਕਰ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement