ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਿੰਦਰ ਸਿੰਘ ਵੀ ਢੀਂਡਸਾ ਨਾਲ ਤੁਰੇ
Published : Jul 16, 2020, 9:54 am IST
Updated : Jul 16, 2020, 9:54 am IST
SHARE ARTICLE
File Photo
File Photo

ਰਾਜਧਾਨੀ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ ਜਦ ਸਾਬਕਾ ਐਮ.ਜੀ.ਪੀ.ਸੀ

ਚੰਡੀਗੜ੍ਹ, 15 ਜੁਲਾਈ (ਗੁਰਉਪਦੇਸ਼ ਭੁੱਲਰ) : ਰਾਜਧਾਨੀ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ ਜਦ ਸਾਬਕਾ ਐਮ.ਜੀ.ਪੀ.ਸੀ. ਮੈਂਬਰ ਅਮਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨਾਲ ਬਾਦਲ ਦਲ ਦੇ ਸਾਬਕਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਸੁਖਦੇਵ ਸਿੰਘ ਕਾਹਲੋਂ, ਹਿੰਮਤ ਸਿੰਘ, ਸੁਰਜੀਤ ਸਿੰਘ, ਬਲਵੀਰ ਸਿੰਘ ਮਨੀਮਾਜਰਾ ਤੇ ਹਰਵਿੰਦਰ ਸਿੰਘ ਅਟਾਵਾ ਵੀ ਅਮਰਿੰਦਰ ਸਿੰਘ ਨਾਲ ਢੀਂਜਸਾ ਦਲ ਵਿਚ ਸ਼ਾਮਲ ਹੋਏ। ਇਹ ਐਲਾਨ ਉਨ੍ਹਾਂ ਅੱਜ ਇਥੇ ਸੈਕਟਰ 40 ਦੇ ਗੁਰਦਵਾਰਾ ਸਾਹਿਬ ਵਿਚ ਸੁਖਦੇਵ ਸਿੰਘ ਢੀਂਡਸਾ, ਜਥੇਦਾਰ ਸੇਵਾ ਸਿੰਘ ਸੇਖਾਵਾਂ ਤੇ ਪਰਮਜੀਤ ਕੌਰ ਗੁਲਸ਼ਨ ਦੀ ਹਾਜ਼ਰੀ ਵਿਚ ਕੀਤਾ। ਢੀਂਡਸਾ ਨੇ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਖ ਦੋਸ਼ੀਆਂਗ ਨੂੰ ਸ਼ਜਾਵਾਂ ਦਿਵਾਉਣ ਲਈ ਇਕਜੁੱਟ ਹੋਣ ਦਾ ਸੱਦ ਦਿਤਾ। ਉਨ੍ਹਾਂ ਕਿਹਾ ਕਿ ਸਾਡੇ ਲਈ ਪੰਥ ਪਹਿਲਾਂ ਹੈ, ਬਾਕੀ ਚੀਜ਼ਾਂ ਬਾਅਦ ਵਿਚ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement