ਹਰਿਆਣਾ ਦੇ ਰਾਜਪਾਲ ਬਣੇ ਬੰਡਾਰੂ ਦੱਤਾਤ੍ਰੇਯ, ਚੁੱਕੀ ਸਹੁੰ
Published : Jul 16, 2021, 12:29 am IST
Updated : Jul 16, 2021, 12:29 am IST
SHARE ARTICLE
image
image

ਹਰਿਆਣਾ ਦੇ ਰਾਜਪਾਲ ਬਣੇ ਬੰਡਾਰੂ ਦੱਤਾਤ੍ਰੇਯ, ਚੁੱਕੀ ਸਹੁੰ

ਚੰਡੀਗੜ੍ਹ, 15 ਜੁਲਾਈ : ਬੰਡਾਰੂ ਦੱਤਾਤ੍ਰੇਯ ਨੇ ਚੰਡੀਗੜ੍ਹ ਵਿਚ ਹਰਿਆਣਾ ਦੇ 18ਵੇਂ ਰਾਜਪਾਲ ਅਹੁਦੇ ਦੀ ਸਹੁੰ ਚੁੱਕੀ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਬੰਡਾਰੂ ਦੱਤਾਤ੍ਰੇਯ ਨੂੰ ਹਰਿਆਣਾ ਦਾ ਰਾਜਪਾਲ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿਤੀ। 
ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ਵਿਚ ਸੂਬਾ ਤਰੱਕੀ ਹਾਸਲ ਕਰੇਗਾ। ਸਾਨੂੰ ਪੂਰਾ ਭਰੋਸਾ ਹੈ ਕਿ ਉਨ੍ਹਾਂ ਦੇ ਮਾਰਗਦਰਸ਼ਨ ’ਚ ਪ੍ਰਦੇਸ਼ ਵਾਸੀ ਖੁਸ਼ਹਾਲ ਹੋਣਗੇ। ਇਸ ਤੋਂ ਪਹਿਲਾਂ ਬੰਡਾਰੂ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸਨ। ਹਰਿਆਣਾ ਦੇ ਸਾਬਕਾ ਰਾਜਪਾਲ ਸੱਤਿਆਦੇਵ ਨਾਰਾਇਣ ਆਰੀਆ ਨੂੰ ਤਿ੍ਰਪੁਰਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।  
ਬੰਡਾਰੂ ਦੀ ਨਿਯੁਕਤੀ ਅਜਿਹੇ ਸਮੇਂ ਵਿਚ ਹੋਈ ਹੈ, ਜਦੋਂ ਪ੍ਰਦੇਸ਼ ’ਚ ਲੰਮੇ ਸਮੇਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਅਜਿਹੇ ਵਿਚ ਉਨ੍ਹਾਂ ਦੇ ਸਾਹਮਣੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਤਾਲਮੇਲ ਬਣਾਉਣ ਦੀ ਵੱਡੀ ਚੁਣੌਤੀ ਹੋਵੇਗੀ। ਹਿਮਾਚਲ ਪ੍ਰਦੇਸ਼ ਦੇ ਮੁਕਾਬਲੇ ਹਰਿਆਣਾ ਵਿਚ ਬੰਡਾਰੂ ਲਈ ਜ਼ਿਆਦਾ ਚੁਣੌਤੀਆਂ ਹਨ। ਇਕ ਤਰ੍ਹਾਂ ਨਾਲ ਉਨ੍ਹਾਂ ਨੂੰ ਜਿਥੇ ਗਠਜੋੜ ਨੂੰ ਮਜ਼ਬੂਤ ਬਣਾ ਕੇ ਰਖਣਾ ਹੋਵੇਗਾ, ਉੱਥੇ ਹੀ ਦੂਜੇ ਪਾਸੇ ਵਿਰੋਧੀ ਧਿਰ ਦੀਆਂ ਉਮੀਦਾਂ ’ਤੇ ਵੀ ਖਰ੍ਹਾ ਉਤਰਨਾ ਹੋਵੇਗਾ।     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement