ਪੁੰਛ ’ਚ ਐਨਓਸੀ ਕੋਲ ਦਿਸਿਆ ਡਰੋਨ, ਫ਼ੌਜ ਨੇ ਕੀਤੀ ਗੋਲੀਬਾਰੀ
Published : Jul 16, 2022, 11:47 pm IST
Updated : Jul 16, 2022, 11:47 pm IST
SHARE ARTICLE
image
image

ਪੁੰਛ ’ਚ ਐਨਓਸੀ ਕੋਲ ਦਿਸਿਆ ਡਰੋਨ, ਫ਼ੌਜ ਨੇ ਕੀਤੀ ਗੋਲੀਬਾਰੀ

ਜੰਮੂ, 16 ਜੁਲਾਈ : ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਕੰਟਰੋਲ ਰੇਖਾ (ਐਲ.ਓ.ਸੀ.) ਕੋਲ ਇਕ ਡਰੋਨ ਦਿਖਾਈ ਦੇਣ ਤੋਂ ਬਾਅਦ ਫ਼ੌਜ ਦੇ ਜਵਾਨਾਂ ਨੇ ਕੁੱਝ ਰਾਊਂਡ ਗੋਲੀਆਂ ਚਲਾਈਆਂ। ਫ਼ੌਜ ਦੇ ਸੂਤਰਾਂ ਨੇ ਕਿਹਾ,‘‘ਪੁੰਛ ’ਚ ਕਿ੍ਰਸ਼ਨਾ ਘਾਟੀ ਸੈਕਟਰ ਦੇ ਮੇਂਢਰ ਇਲਾਕੇ ’ਚ ਕੰਟਰੋਲ ਰੇਖਾ ਕੋਲ ਦੇਰ ਰਾਤ ਡਰੋਨ ਨੂੰ ਸ਼ੱਕੀ ਤਰੀਕੇ ਨਾਲ ਜਾਸੂਸੀ ਕਰਦੇ ਹੋਏ ਦੇਖਿਆ।’’
ਉਨ੍ਹਾਂ ਕਿਹਾ ਕਿ ਇਲਾਕੇ ’ਚ ਤਾਇਨਾਤ ਫ਼ੌਜ ਦੇ ਜਵਾਨਾਂ ਨੇ ਡਰੋਨ ’ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਉਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਲ ਪਰਤ ਗਿਆ। ਉਨ੍ਹਾਂ ਕਿਹਾ ਕਿ ਫ਼ਜ ਨੇ ਡਰੋਨ ਵਲੋਂ ਕਿਸੇ ਤਰ੍ਹਾਂ ਦੀ ਸ਼ੱਕੀ ਵਸਤੂ ਨੂੰ ਸੁੱਟੇ ਜਾਣ ਦਾ ਖਦਸ਼ਾ ਜਤਾਉਂਦੇ ਹੋਏ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਨਾਲ ਇਲਾਕੇ ’ਚ ਤਲਾਸ਼ ਮੁਹਿੰਮ ਸ਼ੁਰੂ ਕੀਤੀ। (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement