Punjab Weather Update : ਪੰਜਾਬ ’ਚ ਭਾਰੀ ਬਾਰਿਸ਼ ਪੈਣ ਨਾਲ ਤਾਪਮਾਨ ’ਚ ਆਈ ਗਿਰਾਵਟ 

By : BALJINDERK

Published : Jul 16, 2024, 1:08 pm IST
Updated : Jul 16, 2024, 1:26 pm IST
SHARE ARTICLE
Punjab Weather
Punjab Weather

Punjab Weather Update : ਪੰਜਾਬ ਅਤੇ ਚੰਡੀਗੜ੍ਹ ਵਿਚ ਹੁਣੇ – ਹੁਣੇ ਪਈ ਬਾਰਿਸ਼ ਨੇ ਸੁਹਾਵਣਾ ਕਰ ਦਿੱਤਾ ਮੌਸਮ

Punjab Weather Update : ਪੰਜਾਬ ਅਤੇ ਚੰਡੀਗੜ੍ਹ ਵਿਚ ਹੁਣੇ – ਹੁਣੇ ਪਈ ਬਾਰਿਸ਼ ਨੇ ਮੌਸਮ ਸੁਹਾਵਣਾ ਕਰ ਦਿੱਤਾ ਹੈ। ਮਾਨਸੂਨ ‘ਚ ਇਕਦਮ ਗਿਰਾਵਟ ਆ ਗਈ ਹੈ, ਪਿਛਲੇ ਕੁਝ ਦਿਨਾਂ ਤੋਂ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਮੌਸਮ ਵਿਭਾਗ ਨੇ ਆਖਿਆ ਹੈ ਕਿ 17 ਜਾਂ 18 ਜੁਲਾਈ ਤੋਂ ਮੌਸਮ ਇਕ ਵਾਰ ਫਿਰ ਕਰਵਟ ਲੈ ਸਕਦਾ ਹੈ। ਹਲਕੀ ਬਾਰਿਸ਼ ਪੈਣ ਨਾਲ ਹੋਣ ਮੌਸਮ ਠੰਡਾ ਹੋ ਗਿਆ ਹੈ।  ਇਸ ਸਮੇਂ ਪੰਜਾਬ ਦੇ ਕਈ ਇਲਾਕਿਆ ’ਚ  ਬਾਰਿਸ਼ ਹੋ ਰਹੀ ਹੈ। 

(For more news apart from Due to rain in Punjab, the temperature has dropped  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement