Jalandhar Accident News: ਭਰਾ ਨੂੰ ਖੁਸ਼ੀ-ਖੁਸ਼ੀ ਰੱਖੜੀ ਬੰਨ੍ਹ ਕੇ ਆ ਰਹੀ ਭੈਣ ਦੀ ਸੜਕ ਹਾਦਸੇ ਵਿਚ ਮੌਤ
Published : Aug 16, 2024, 9:07 am IST
Updated : Aug 16, 2024, 9:39 am IST
SHARE ARTICLE
Jalandhar Accident News in punjabi
Jalandhar Accident News in punjabi

Jalandhar Accident News: ਐਕਟਿਵਾ ਤੇ ਕਾਰ ਦੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

Jalandhar Accident News in punjabi : ਜਲੰਧਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਭਰਾਵਾਂ ਨੂੰ ਖੁਸ਼ੀ-ਖੁਸ਼ੀ ਰੱਖੜੀ ਬੰਨ੍ਹਣ ਕੇ ਵਾਪਸ ਆ ਰਹੀ ਭੈਣ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਕੁਲਵਿੰਦਰ ਕੌਰ ਵਜੋਂ ਹੋਈ ਹੈ, ਜਿਸ ਦੀ ਉਮਰ 50 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Kolkata Doctor Murder: 'ਪ੍ਰਿੰਸੀਪਲ-ਸੀਨੀਅਰ ਡਾਕਟਰ ਸਨ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ', ਹੈਰਾਨ ਕਰਨ ਵਾਲੀ ਆਡੀਓ ਵਾਇਰਲ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ।  ਇਹ ਹਾਦਸਾ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਨੁਕਸਾਨੇ ਗਏ ਵਾਹਨਾਂ ਦੀ ਹਾਲਤ ਵੇਖ ਕੇ ਹੀ ਲਗਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ: 52 judges Transfers News: ਪੰਜਾਬ 'ਚ 52 ਜੱਜਾਂ ਦੇ ਕੀਤੇ ਤਬਾਦਲੇ, ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਾਰੀ ਕੀਤੇ ਹੁਕਮ 

ਮਿਲੀ ਜਾਣਕਾਰੀ ਅਨੁਸਾਰ ਉਕਤ ਔਰਤ ਐਕਟਿਵਾ 'ਤੇ ਰੱਖੜੀ ਬੰਨ੍ਹਣ ਕੇ ਵਾਪਸ ਆ ਰਹੀ ਸੀ। ਜਲੰਧਰ-ਨਕੋਦਰ ਰੋਡ 'ਤੇ ਉਹ ਕੱਟ ਤੋਂ ਮੁੜਣ ਵਾਲੀ ਸੀ। ਇਸ ਦੌਰਾਨ ਜਲੰਧਰ ਵੱਲ ਨੂੰ ਆ ਰਹੀ ਗੱਡੀ ਨਾਲ ਐਕਟਿਵਾ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Jalandhar Accident News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement