Mohali News: ਮੁਹਾਲੀ ਪੁਲਿਸ ਦੀ ਵੱਡੀ ਕਾਰਵਾਈ, ਤਸਕਰ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ
Published : Aug 16, 2024, 9:44 am IST
Updated : Aug 16, 2024, 9:44 am IST
SHARE ARTICLE
smuggler arrested with weapons Mohali News in punjabi
smuggler arrested with weapons Mohali News in punjabi

Mohali News: ਮੁਲਜ਼ਮ ਵੱਖ-ਵੱਖ ਗਿਰੋਹਾਂ ਨੂੰ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਨਾਜਾਇਜ਼ ਹਥਿਆਰ ਸਪਲਾਈ ਕਰਦਾ ਸੀ

Smuggler arrested with weapons Mohali News in punjabi : ਮੁਹਾਲੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਕ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਰੈਕੇਟ ਚਲਾਉਣ ਦੇ ਦੋਸ਼ ਵਿਚ ਇਕ ਤਸਕਰ ਨੂੰ 4 ਗੈਰ ਕਾਨੂੰਨੀ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਦੋਸ਼ੀ ਵੱਖ-ਵੱਖ ਗਿਰੋਹਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ।

er="0" allowfullscreen="true" allow="autoplay; clipboard-write; encrypted-media; picture-in-picture; web-share" allowFullScreen="true">

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement