ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਮਾਤਾ ਬੀਬੀ ਦਵਿੰਦਰ ਕੌਰ ਦਾ ਦੇਹਾਂਤ 
Published : Sep 16, 2020, 1:06 pm IST
Updated : Sep 16, 2020, 1:39 pm IST
SHARE ARTICLE
Bibi Davinder Kaur
Bibi Davinder Kaur

ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਦੇ ਧਰਮ ਪਤਨੀ ਸਨ ਬੀਬੀ ਦਵਿੰਦਰ ਕੌਰ

 ਚੰਡੀਗੜ੍ਹ: ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਮਾਤਾ ਬੀਬੀ ਦਵਿੰਦਰ ਕੌਰ ਦਾ ਦੇਹਾਂਤ ਹੋ ਗਿਆ । ਉਹ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਦੇ ਧਰਮ ਪਤਨੀ ਅਤੇ  ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਨੂੰਹ ਸਨ। ਵਿਧਾਇਕ ਗੁਰਕੀਰਤ ਸਿੰਘ ਕੋਟਲੀ ਲੁਧਿਆਣਾ ਜਿਲ੍ਹੇ ਦੇ ਖੰਨਾ ਹਲਕੇ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement