ਖੇਤੀਬਾੜੀ ਆਰਡੀਨੈਂਸਾਂ ਵਿਰੁਧ ਪੰਜਾਬਦੇਕਿਸਾਨਾਂਨੇਵੱਖਵੱਖ ਸਥਾਨਾਂ 'ਤੇ ਰੋਸ ਮੁਜ਼ਾਹਰੇ ਕਰ ਕੇ ਲਾਏ ਜਾਮ
Published : Sep 16, 2020, 2:14 am IST
Updated : Sep 16, 2020, 2:14 am IST
SHARE ARTICLE
image
image

ਖੇਤੀਬਾੜੀ ਆਰਡੀਨੈਂਸਾਂ ਵਿਰੁਧ ਪੰਜਾਬ ਦੇ ਕਿਸਾਨਾਂ ਨੇ ਵੱਖ-ਵੱਖ ਸਥਾਨਾਂ 'ਤੇ ਰੋਸ ਮੁਜ਼ਾਹਰੇ ਕਰ ਕੇ ਲਾਏ ਜਾਮ

ਪਿੰਡ ਬਾਦਲ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ (ਏਕਤਾ) ਉਗਰਾਹਾਂ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਮੂਹਰੇ ਧਰਨਾ ਦਿੰਦੇ ਹੋਏ।     (ਫ਼ੋਟੋ-ਰਣਜੀਤ ਸਿੰਘ)


ਨਵਾਂਸ਼ਹਿਰ ਵਿਖੇ ਖੇਤੀ ਆਰਡੀਨੈਂਸਾਂ ਵਿਰੁਧ ਕਿਸਾਨ ਧਰਨਾ ਦਿੰਦੇ ਹੋਏ।




ਪਾਤੜਾਂ 'ਚ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਜਾਮ।

ਕੇਂਦਰ ਦੇ ਕਿਸਾਨ ਆਰਡੀਨੈਂਸਾਂ ਵਿਰੁਧ ਯੂਨੀਅਨਾਂ ਵਲੋਂ ਪੰਜਾਬ ਵਿਚ ਦੋ ਘੰਟਿਆਂ ਦੇ ਨੈਸ਼ਨਲ ਹਾਈਵੇ 'ਤੇ ਲਾਇਆ ਧਰਨਾ।


imageimage
ਪੰਜਾਬ ਵਿਚ ਦੋ ਘੰਟਿਆਂ ਦੇ ਨੈਸ਼ਨਲ ਹਾਈਵੇ ਜਾਮ ਕਰਨ ਦੇ ਸੱਦੇ 'ਤੇ ਰੂਪਨਗਰ ਦੇ ਪਿੰਡਾਂ ਸਿੰਘ ਭਗਵੰਤਪੁਰਾ ਕੋਲ ਕਿਸਾਨਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਧਰਨੇ ਵਿਚ ਸ਼ਾਮਲ ਹੋ ਕੇ ਰੋਸ ਪ੍ਰਦਰਸ਼ਨ ਕੀਤਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement