ਬਲਕੌਰ ਸਿੰਘ ਦੀ ਵਿਗੜੀ ਸਿਹਤ, ਪਟਿਆਲਾ ਹਸਪਤਾਲ ਤੋਂ ਪੀਜੀਆਈ ਕੀਤਾ ਰੈਫਰ
Published : Sep 16, 2022, 6:20 pm IST
Updated : Sep 16, 2022, 7:53 pm IST
SHARE ARTICLE
Balkaur Singh
Balkaur Singh

ਜ ਉਹਨਾਂ ਨੂੰ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ।



ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਖਰਾਬ ਹੋਣ ਮਗਰੋਂ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਉਹਨਾਂ ਨੂੰ ਸਾਹ ਚੜਨ ਅਤੇ ਛਾਤੀ ਵਿਚ ਦਰਦ ਹੋਣ ਮਗਰੋਂ ਬੀਤੀ ਸ਼ਾਮ ਪਟਿਆਲਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਸ ਮਗਰੋਂ ਅੱਜ ਉਹਨਾਂ ਨੂੰ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ।  

ਜਾਣਕਾਰੀ ਮੁਤਾਬਕ ਉਹਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਹਨਾਂ ਦਾ ਹਾਲ ਜਾਣਨ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਬਲਵੰਤ ਸਿੰਘ, ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸੰਸਦ ਮੈਂਬਰ ਪ੍ਰਨੀਤ ਕੌਰ ਵੀ ਹਸਪਤਾਲ ਪਹੁੰਚੇ। ਇਸ ਦੌਰਾਨ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਦੱਸਿਆ ਕਿ ਬਲਕੌਰ ਸਿੰਘ ਦੀ ਹਾਲਤ ਪਹਿਲਾਂ ਨਾਲੋਂ ਠੀਕ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement