ਬਰਨਾਲਾ 'ਚ 17 ਸਾਲਾ ਨਾਬਾਲਗ ਨਾਲ ਸਮੂਹਿਕ ਬਲਾਤਕਾਰ, ਕੁੱਟਮਾਰ ਕਰਨ ਤੋਂ ਬਾਅਦ ਬਣਾਈ ਅਸ਼ਲੀਲ ਵੀਡੀਓ

By : GAGANDEEP

Published : Sep 16, 2023, 2:58 pm IST
Updated : Sep 16, 2023, 2:58 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਬਾਲ ਕੀਤੀ ਸ਼ੁਰੂ

 

ਬਰਨਾਲਾ: ਬਰਨਾਲਾ ਵਿਚ ਇੱਕ ਨਾਬਾਲਗ ਲੜਕੀ ਨਾਲ 10 ਤੋਂ ਵੱਧ ਦੋਸ਼ੀਆਂ ਵਲੋਂ ਸਮੂਹਿਕ ਬਲਾਤਕਾਰ ਕੀਤਾ ਗਿਆ। ਇਸ ਮਾਮਲੇ ਵਿੱਚ ਥਾਣਾ ਸਿਟੀ-1 ਦੀ ਪੁਲਿਸ ਨੇ 17 ਸਾਲਾ ਪੀੜਤਾਂ ਦੇ ਬਿਆਨਾਂ ਦੇ ਆਧਾਰ ’ਤੇ ਗੁਰਪ੍ਰੀਤ ਵਾਸੀ ਜ਼ਿਲ੍ਹਾ ਬਠਿੰਡਾ, ਨਰੇਸ਼, ਅਨੂ, ਅੰਜਲੀ, ਹਰਪ੍ਰੀਤ, ਕੁਲਦੀਪ ਸਾਰੇ ਵਾਸੀ ਬਰਨਾਲਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਮਕਾਨ ਦੀ ਛੱਤ ਡਿੱਗਣ ਨਾਲ ਵਿਅਕਤੀ ਦੀ ਦਰਦਨਾਕ ਮੌਤ

ਪੀੜਤ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਅਤੇ ਕੁਲਦੀਪ ਨੇ ਉਸ ਨਾਲ ਬਲਾਤਕਾਰ ਕੀਤਾ। ਇਸ ਤੋਂ ਬਾਅਦ ਉਨ੍ਹਾਂ ਦੀਆਂ ਭੈਣਾਂ ਅਨੂ ਅਤੇ ਅੰਜਲੀ ਅਤੇ ਹੋਰ ਦੋਸ਼ੀਆਂ ਨੇ ਉਨ੍ਹਾਂ 'ਤੇ ਸ਼ਿਕਾਇਤ ਨਾ ਕਰਨ ਦਾ ਦਬਾਅ ਪਾਇਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਸਾਜ਼ਿਸ਼ ਰਚ ਕੇ ਉਸ ਦਾ ਵਿਆਹ ਮੁਲਜ਼ਮ ਗੁਰਪ੍ਰੀਤ ਨਾਲ ਕਰਵਾ ਦਿੱਤਾ, ਜਦਕਿ ਉਹ ਨਾਬਾਲਗ ਹੈ।

ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ 'ਚ ਘਰ ਦੀ ਛੱਤ ਡਿੱਗਣ ਨਾਲ ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ  

ਦੋਸ਼ੀ ਉਸ ਦੀ ਕੁੱਟਮਾਰ ਕਰਦਾ ਹੈ ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾਉਂਦਾ ਹੈ। ਜਿਸ ਕਾਰਨ ਉਸ ਨੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕਰੇਗੀ ਤਾਂ ਜੋ ਮੁਲਜ਼ਮਾਂ ਦਾ ਰਿਮਾਂਡ ਲਿਆ ਜਾ ਸਕੇ। ਇਸ ਦੇ ਨਾਲ ਹੀ ਬੱਚੇ ਦੀ ਮੈਡੀਕਲ ਜਾਂਚ ਵੀ ਕਰਵਾਈ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement