ਪਠਾਨਕੋਟ ਦੀ ਬਿਸਕੁੱਟ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
Published : Oct 16, 2019, 8:12 pm IST
Updated : Oct 16, 2019, 8:12 pm IST
SHARE ARTICLE
Fire in biscuit factory
Fire in biscuit factory

ਪਠਾਨਕੋਟ ਦੇ ਸੁੰਦਰ ਚੱਕ ਮੋੜ 'ਤੇ ਰਸ ਤੇ ਬਿਸਕੁੱਟ ਬਣਾਉਣ ਵਾਲੀ ਫੈਕਟਰੀ...

ਪਠਾਨਕੋਟ: ਪਠਾਨਕੋਟ ਦੇ ਸੁੰਦਰ ਚੱਕ ਮੋੜ 'ਤੇ ਰਸ ਤੇ ਬਿਸਕੁੱਟ ਬਣਾਉਣ ਵਾਲੀ ਫੈਕਟਰੀ 'ਚ ਅਚਾਨਕ ਅੱਜ ਸਵੇਰੇ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਹ ਕੁਝ ਹੀ ਮਿੰਟਾਂ 'ਚ ਪੂਰੀ ਫੈਕਟਰੀ 'ਚ ਫੈਲ ਗਈ ਅਤੇ ਫੈਕਟਰੀ ਮਾਲਕ ਅੱਗ ਬੁਝਾਉਂਦੇ ਸਮੇਂ ਮਾਮੂਲੀ ਜ਼ਖਮੀ ਹੋ ਗਿਆ।

Fire extinguisherFire

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ ਮਾਲਕ ਨੇ ਦੱਸਿਆ ਕਿ ਅੱਗ ਅੱਜ ਸਵੇਰੇ ਕਰੀਬ 6.30 ਵਜੇ ਦੇ ਕਰੀਬ ਲੱਗੀ, ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤੇ ਤੇ ਮੌਕੇ 'ਤੇ 15 ਦੇ ਕਰੀਬ ਅੱਗ ਬੁਝਾਊ ਗੱਡੀਆਂ ਪਹੁੰਚੀਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਕੁਝ ਅੰਦਾਜ਼ਾ ਨਹੀਂ ਲੱਗ ਸਕਿਆ। ਖਬਰ ਲਿਖੇ ਜਾਣ ਤੱਕ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਲਗਾਤਾਰ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement