ਅਕਾਲੀ ਦਲ (ਅ)ਵਲੋਂ ਪਾਵਨ ਸਰੂਪਾਂ ਦੇ ਦੋਸ਼ੀਆਂ ਦੀ ਸਜ਼ਾ ਲਈ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ
Published : Oct 16, 2020, 12:20 pm IST
Updated : Oct 16, 2020, 4:35 pm IST
SHARE ARTICLE
Akal Takht Sahib
Akal Takht Sahib

ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਫ਼ੌਜਦਾਰੀ ਕੇਸ ਦਰਜ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

ਅੰਮ੍ਰਿਤਸਰ- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਵਿਖੇ ਅਰਦਾਸ ਕੀਤੀ ਗਈ। ਦੱਸ ਦੇਈਏ ਕਿ  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 328 ਲਾਪਤਾ ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।  ਇਸ ਮੌਕੇ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਸੁਧਾਰ ਜਸਕਰਨ ਸਿੰਘ, ਕਾਹਨ ਸਿੰਘ ਵਾਲਾ, ਭਾਈ ਜਵਾਹਰ ਸਿੰਘ, ਹਰਬੀਰ ਸਿੰਘ ਸੰਧੂ ਅਤੇ ਦਲ ਦੇ ਹੋਰ ਆਗੂ ਹਾਜ਼ਰ ਸਨ। 

ਇਸ ਦੌਰਾਨ ਗੱਲਬਾਤ ਕਰਦਿਆਂ ਸ. ਕਾਹਨ ਸਿੰਘ ਵਾਲਾ ਅਤੇ ਹਰਬੀਰ ਸਿੰਘ ਸੰਧੂ ਨੇ ਕਿਹਾ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਫ਼ੌਜਦਾਰੀ ਕੇਸ ਦਰਜ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement