ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, ਫੜੀ 10 ਕਰੋੜ 75 ਲੱਖ ਰੁਪਏ ਦੀ ਹੈਰੋਇਨ

By : GAGANDEEP

Published : Oct 16, 2020, 4:01 pm IST
Updated : Oct 16, 2020, 4:01 pm IST
SHARE ARTICLE
file photo
file photo

ਪੰਜਾਬ ਨੂੰ ਨਸ਼ਿਆਂ ਨੇ ਘੁਣ ਵਾਂਗ ਖਾ ਲਿਆ

ਮੁਹਾਲੀ:ਪੰਜ ਦਰਿਆਵਾਂ ਦੀ ਧਰਤੀ ਕਹਾਉਣ ਵਾਲੇ ਪੰਜਾਬ ਵਿੱਚ ਛੇਵਾਂ ਦਰਿਆ ਨਸ਼ਿਆਂ ਦਾ ਵਗ ਰਿਹਾ ਹੈ ਪੰਜਾਬ ਨੂੰ ਨਸ਼ੇ ਘੁਣ ਵਾਂਗ ਖਾ ਰਹੇ ਹਨ। ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਵੱਡੇ ਪੱਧਰ ਤੇ ਕੀਤੀ ਜਾਂਦੀ ਹੈ।

DrugsDrug

  ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਦਰਅਸਲ ਅੱਜ ਫਿਰੋਜ਼ਪੁਰ ਪੁਲਿਸ ਨੇ ਫੜੇ ਗਏ ਨਸ਼ਾ ਤਸਕਰ ਦੀ ਨਿਸ਼ਾਨ ਦੇਹੀ 'ਤੇ ਪਾਕਿਸਤਾਨ ਤੋਂ ਆਈ 2 ਕਿੱਲੋ 150 ਗਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਿਸ ਦੀ ਕੀਮਤ ਕੌਮਾਂਤਰੀ ਮੰਡੀ 'ਚ 10 ਕਰੋੜ 75 ਲੱਖ ਰੁਪਏ ਬਣਦੀ ਹੈ । 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement