ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਬਰਖ਼ਾਸਤ AIG ਆਸ਼ੀਸ਼ ਕਪੂਰ ਅਤੇ ਪਤਨੀ ਕਮਲ ਕਪੂਰ ਨੂੰ ਹਾਈ ਕੋਰਟ ਤੋਂ ਰਾਹਤ
Published : Oct 16, 2023, 3:02 pm IST
Updated : Oct 16, 2023, 3:10 pm IST
SHARE ARTICLE
File Photo
File Photo

ਫਿਲਹਾਲ ਜੇਲ ਵਿਚ ਹੀ ਰਹਿਣਗੇ ਆਸ਼ੀਸ਼ ਕਪੂਰ



ਚੰਡੀਗੜ੍ਹ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਰਖ਼ਾਸਤ ਏ.ਆਈ.ਜੀ. ਆਸ਼ੀਸ਼ ਕਪੂਰ ਅਤੇ ਉਨ੍ਹਾਂ ਦੀ ਪਤਨੀ ਕਮਲ ਕਪੂਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿਚ ਆਸ਼ੀਸ਼ ਕਪੂਰ ਨੂੰ ਰੈਗੂਲਰ ਅਤੇ ਕਮਲ ਕਪੂਰ ਨੂੰ ਅਗਾਊਂ ਜ਼ਮਾਨਤ ਦੇ ਦਿਤੀ ਹੈ। ਹਾਲਾਂਕਿ ਇਸ ਰਾਹਤ ਤੋਂ ਬਾਅਦ ਵੀ ਆਸ਼ੀਸ਼ ਕਪੂਰ ਜੇਲ ਵਿਚ ਹੀ ਰਹਿਣਗੇ। ਉਨ੍ਹਾਂ ਵਿਰੁਧ ਪੁਲਿਸ ਹਿਰਾਸਤ 'ਚ ਔਰਤ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਹਨ। ਇਸ ਮਾਮਲੇ ਸਬੰਧੀ ਵੀਰਵਾਰ ਨੂੰ ਸੁਣਵਾਈ ਹੋਵੇਗੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement