Punjab News: ਪੰਜਾਬ ਸਰਕਾਰ ਵੱਲੋਂ ਬਸੰਤ ਗਰਗ ਨੂੰ ਲਾਇਆ ਗਿਆ ਵਿੱਤ ਸਕੱਤਰ
Published : Oct 16, 2024, 10:31 am IST
Updated : Oct 16, 2024, 10:31 am IST
SHARE ARTICLE
Basant Garg has been appointed Finance Secretary by Punjab Government
Basant Garg has been appointed Finance Secretary by Punjab Government

Punjab News: 2005 ਬੈਚ ਦੇ IAS ਅਧਿਕਾਰੀ ਹਨ ਬਸੰਤ ਗਰਗ

 

Punjab News: ਪੰਜਾਬ ਸਰਕਾਰ ਨੇ 2005 ਬੈਚ ਦੇ ਆਈਏਐਸ ਅਧਿਕਾਰੀ ਬਸੰਤ ਗਰਗ ਨੂੰ ਨਵਾਂ ਵਿੱਤ ਸਕੱਤਰ ਲਾਇਆ ਹੈ। ਉਨ੍ਹਾਂ ਨੇ ਸਿਵਲ ਸਰਵਿਸ ਪ੍ਰੀਖਿਆ ਵਿੱਚੋਂ ਦੇਸ਼ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਸੀ। ਉਨ੍ਹਾਂ ਦੀ ਗਿਣਤੀ ਬਹੁਤ ਜ਼ਿਆਦਾ ਪੜ੍ਹੇ ਲਿਖੇ ਅਫ਼ਸਰਾਂ ਵਿਚ ਹੁੰਦੀ ਹੈ।

ਗੌਰਮਿੰਟ ਮੈਡੀਕਲ ਕਾਲਜ ਅਤੇ ਹਸਪਤਾਲ, ਚੰਡੀਗੜ੍ਹ ਤੋਂ 2004 ਵਿੱਚ ਐੱਮ.ਬੀ.ਬੀ.ਐੱਸ. ਕੀਤੀ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਰਥਸ਼ਾਸਤਰ ਵਿੱਚ ਮਾਸਟਰ ਡਿਗਰੀ ਕੀਤੀ ਹੋਈ ਹੈ। ਸ਼ਹਿਰੀ ਯੋਜਨਾ ਅਤੇ ਵਿਕਾਸ ਵਿੱਚ ਉਨ੍ਹਾਂ ਨੇ ਪੋਸਟ ਗ੍ਰੇਜੂਏਟ ਡਿਪਲੋਮਾ ਵੀ ਕੀਤਾ ਹੋਇਆ ਹੈ। ਉਹ ਫ਼ਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement