Punjab Holidays : ਪੰਜਾਬ ਭਰ 'ਚ ਭਲਕੇ ਰਹੇਗੀ ਛੁੱਟੀ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ

By : BALJINDERK

Published : Oct 16, 2024, 1:02 pm IST
Updated : Oct 16, 2024, 1:02 pm IST
SHARE ARTICLE
file photo
file photo

Punjab Holidays : ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਕੀਤਾ ਐਲਾਨ

Punjab Holidays: ਦੇਸ਼ ਭਰ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਮਹੀਨੇ ਦੀਵਾਲੀ-ਦੁਸਹਿਰੇ ਸਮੇਤ ਕਈ ਅਹਿਮ ਤਿਉਹਾਰ ਹਨ। ਅਕਤੂਬਰ ਮਹੀਨੇ ਵਿਚ ਦੁਸਹਿਰਾ ਤਾਂ ਲੰਘ ਚੁੱਕਿਆ ਹੈ, ਦੀਵਾਲੀ ਵਰਗੀਆਂ ਕਈ ਹੋਰ ਜਨਤਕ ਛੁੱਟੀਆਂ ਆ ਰਹੀਆਂ ਹਨ।

ਪੰਚਾਇਤੀ ਚੋਣਾਂ ਕਾਰਨ ਬੀਤੇ ਕੱਲ੍ਹ ਪੰਜਾਬ ਭਰ ਵਿਚ ਛੁੱਟੀ ਦਾ ਦਿਨ ਸੀ। ਇਸ ਤੋਂ ਬਾਅਦ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਭਲਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਇਸ ਮੌਕੇ ਸਾਰੇ ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਅਕਤੂਬਰ ਵਿਚ ਪਹਿਲੇ ਹਫਤੇ ਤੋਂ ਛੁੱਟੀਆਂ ਦੀ ਸ਼ੁਰੂਆਤ ਹੋ ਗਈ ਸੀ। ਪਹਿਲਾਂ 2 ਅਕਤੂਬਰ ਨੂੰ ਗਾਂਧੀ ਜੈਅੰਤੀ ਦੀ ਛੁੱਟੀ ਸੀ, ਇਸ ਤੋਂ ਬਾਅਦ 12 ਅਕਤਬੂਰ ਨੂੰ ਦੁਸਹਿਰਾ ਦੀ ਛੁੱਟੀ ਸੀ। ਇਸ ਮਹੀਨੇ ਦੇ ਅੰਤ ‘ਚ ਦੀਵਾਲੀ ਹੈ। ਅਜਿਹੇ ‘ਚ ਸਰਕਾਰੀ ਦਫਤਰਾਂ, ਬੈਂਕਾਂ ਅਤੇ ਸਕੂਲਾਂ ‘ਚ ਜਨਤਕ ਛੁੱਟੀ ਰਹੇਗੀ।

(For more news apart from holiday Punjab tomorrow, government has announced holiday on October 17 on occasion of Maharishi Valmiki Jayanti. News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement