ਕਿਸਾਨ ਸੰਘਰਸ਼ : ਮੀਂਹ ਵੀ ਰੋਕ ਨਹੀਂ ਸਕਿਆ ਕਿਸਾਨ ਅੰਦੋਲਨ
Published : Nov 16, 2020, 6:04 pm IST
Updated : Nov 16, 2020, 6:06 pm IST
SHARE ARTICLE
farmer protest
farmer protest

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਵਿਗੜ ਜਾਵੇਗੀ,

ਮਾਨਸਾ : ਮਾਨਸਾ ਵਿੱਚ ਮੀਂਹ ਵਿਚ ਚਲ ਰਿਹਾ ਸੰਘਰਸ਼ ਵੀ ਮੱਠਾ ਨਹੀਂ ਹੋਇਆ । ਭਾਰਤੀ ਕਿਸਾਨ ਯੂਨੀਅਨ ਦੀ ਅਗਵਾਹੀ ਵਿੱਚ, ਕਿਸਾਨਾਂ ਦਾ ਪੱਕਾ ਮੋਰਚਾ ਨਿਰੰਤਰ ਜਾਰੀ ਹੈ। ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਲਗਾਤਾਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਖਿਲਾਫ ਲੋਕਾਂ ਦਾ ਗੁੱਸਾ ਲਗਾਤਰ ਵੱਧਦਾ ਜਾ ਰਿਹਾ ਹੈ। ਧਰਨੇ ਵਿਚ ਸੰਘਰਸ਼ਸ਼ੀਲ ਲੋਕਾਂ ਦੀ ਵੱਧ ਰਹੀ ਗਿਣਤੀ ਲੋਕਾਂ ਦੇ ਜੋਸ਼ ਨੂੰ ਦਰਸਾ ਰਹੀ ਹੈ।  ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾ ਰਿਹਾ ਹੈ । ਕਿਸਾਨ ਆਗੂ ਨੇ ਕਿਹਾ ਕਿ ਪਹਿਲਾਂ ਹੀ ਕਿਸਾਨ ਕਰਜ਼ੇ ਦਾ ਸਾਹਮਣਾ ਕਰ ਰਹੇ ਹਨ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ

protestprotestਖੇਤੀਬਾੜੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਵਿਗੜ ਜਾਵੇਗੀ,ਜਿਸ ਕਾਰਨ ਕਿਸਾਨਾਂ ‘ਤੇ ਕਰਜ਼ਾ ਵੱਧ ਜਾਵੇਗਾ। ਆਗੂਆਂ ਕਿਹਾ ਕਿ ਕਿਸਾਨ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਦੁਆਰਾ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਅਤੇ ਆਉਣ ਵਾਲੇ ਦਿਨਾਂ ਵਿਚ ਕਿਸਾਨ ਆਪਣੇ ਪਰਿਵਾਰਾਂ ਨਾਲ ਵੱਡੀ ਗਿਣਤੀ ਵਿਚ ਦਿੱਲੀ ਜਾ ਕੇ ਕੇਂਦਰ ਸਰਕਾਰ ਨੂੰ ਇਸ ਖੇਤੀ ਕਾਨੂੰਨ ਨੂੰ ਰੱਦ ਕਰਨ ਲਈ ਮਜਬੂਰ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement