ਹੜਤਾਲ 'ਤੇ ਬੈਠੇ ਮੁਲਾਜ਼ਮਾਂ ਨਾਲ ਨਵਜੋਤ ਸਿੱਧੂ ਨੇ ਕੀਤੀ ਮੁਲਾਕਾਤ
Published : Nov 16, 2021, 9:55 am IST
Updated : Nov 16, 2021, 10:24 am IST
SHARE ARTICLE
Navjot Sidhu Meets Striking Employees
Navjot Sidhu Meets Striking Employees

'ਭਰੋਸਾ ਮਿਲਣ 'ਤੇ ਧਰਨਾਕਾਰੀਆਂ ਨੇ ਸਮਾਪਤ ਕੀਤੀ ਭੁੱਖ ਹੜਤਾਲ'

 

ਪਟਿਆਲਾ: ਪਟਿਆਲਾ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਦਫ਼ਤਰ ਮੂਹਰੇ ਤੇ ਅੰਦਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕਰਨ ਵਾਲਿਆਂ ਦੇ ਕੋਲ ਪਹੁੰਚੇ | photoNavjot Sidhu Meets Striking Employees

ਇਸ ਮੌਕੇ ਸਿੱਧੂ ਨੇ ਮੁਜ਼ਾਹਰਾ ਕਰਨ ਵਾਲਿਆਂ ਨੂੰ ਭਰੋਸਾ ਦੁਆਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਸਰਕਾਰ ਕੋਲ ਪਹੁੰਚਾਉਣਗੇ ਅਤੇ ਉਨ੍ਹਾਂ ਦੀ ਮਦਦ ਕਰਨਗੇ | ਲੰਬੀ ਭੁੱਖ ਹੜਤਾਲ 'ਤੇ ਬੈਠੇ ਮੁਜ਼ਾਹਰਾਕਾਰੀ ਮੁਲਾਜ਼ਮ ਜਥੇਬੰਦੀਆਂ ਨੇ ਸਿੱਧੂ ਦੀ ਬੇਨਤੀ 'ਤੇ ਆਪਣਾ ਮਰਨ ਵਰਤ ਤੋੜ ਦਿੱਤਾ | 

 


Navjot Sidhu Meets Striking Employees

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement