Punjab News: ਸਕੂਲ 'ਚ 15 ਸਾਲਾ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਪ੍ਰਵਾਰ 'ਚ ਸੋਗ
Published : Nov 16, 2023, 9:49 am IST
Updated : Nov 16, 2023, 10:01 am IST
SHARE ARTICLE
15-year-old student died of a heart attack in school
15-year-old student died of a heart attack in school

ਗੁਰਪ੍ਰੀਤ ਸਿੰਘ ਸਵੇਰ ਦੀ ਪ੍ਰਾਰਥਨਾ ਸਭਾ ਤੋਂ ਬਾਅਦ ਕਲਾਸ ਵਿਚ ਜਾ ਰਿਹਾ ਸੀ ਕਿ ਅਚਾਨਕ ਉਹ ਡਿੱਗ ਗਿਆ

Punjab News: ਖਾਲਸਾ ਸੀਨੀਅਰ ਸੈਕੰਡਰੀ ਸਕੂਲ ਡਿਜਕੋਟ, ਅਲਾਵਲਪੁਰ ਵਿਚ 11ਵੀਂ ਜਮਾਤ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ (15) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਦੇ ਘਰ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਇੰਨੀ ਛੋਟੀ ਉਮਰ ਵਿਚ ਬੱਚੇ ਨੂੰ ਦਿਲ ਦਾ ਦੌਰਾ ਕਿਵੇਂ ਪੈ ਸਕਦਾ ਹੈ, ਇਸ ਬਾਰੇ ਵੀ ਚਰਚਾ ਹੋ ਰਹੀ ਹੈ। ਪਰ ਜਿਸ ਤਰ੍ਹਾਂ ਬੱਚੇ ਦੀ ਮੌਤ ਹੋਈ ਹੈ, ਉਸ ਤੋਂ ਇੰਝ ਲੱਗਦਾ ਹੈ ਜਿਵੇਂ ਇਹ ਸਾਈਲੈਂਟ ਹਾਰਟ ਅਟੈਕ ਦਾ ਮਾਮਲਾ ਹੋਵੇ।

ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਸਵੇਰ ਦੀ ਪ੍ਰਾਰਥਨਾ ਸਭਾ ਤੋਂ ਬਾਅਦ ਕਲਾਸ ਵਿਚ ਜਾ ਰਿਹਾ ਸੀ ਕਿ ਅਚਾਨਕ ਉਹ ਡਿੱਗ ਗਿਆ। ਸਕੂਲ ਪ੍ਰਬੰਧਕ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

(For more news apart from 15-year-old student died of a heart attack in school, stay tuned to Rozana Spokesman)

Tags: jalandhar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement