ਮੁਹਾਲੀ ਵਿਖੇ ਕਤਲਕਾਂਡ ਵਿੱਚ ਮ੍ਰਿਤਕ ਦਾ ਸੰਸਕਾਰ ਕਰਨ ਨੂੰ ਲੈ ਕੇ ਬਣੀ ਸਹਿਮਤੀ
Published : Nov 16, 2024, 4:30 pm IST
Updated : Nov 16, 2024, 4:30 pm IST
SHARE ARTICLE
Consensus reached on cremation of deceased in Mohali murder case
Consensus reached on cremation of deceased in Mohali murder case

ਮ੍ਰਿਤਕ ਦਾ ਸੰਸਕਾਰ ਕਰਨ ਨੂੰ ਲੈ ਕੇ ਬਣੀ ਸਹਿਮਤੀ

ਮੁਹਾਲੀ: ਮੁਹਾਲੀ ਦੇ ਪਿੰਡ ਕੁੰਭੜਾ ਵਿਖੇ ਹੋਏ ਦੋਹਰੇ ਕਤਲ ਕਾਂਡ ਵਿੱਚ ਇਕ ਧਿਰ ਵੱਲੋਂ ਮੁਹਾਲੀ ਦੇ ਡੀਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਏਅਰਪੋਰਟ ਰੋਡ ਤੋਂ ਧਰਨਾ ਚੁੱਕ ਲਿਆ ਗਿਆ ਹੈ। ਪਰਿਵਾਰਕ ਮੈਂਬਰ ਮ੍ਰਿਤਕ ਦਾ ਸੰਸਕਾਰ ਕਰਨ ਨੂੰ ਲੈ ਕੇ ਰਾਜੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਜ਼ਖ਼ਮੀ ਹੋਏ ਨਾਬਾਲਗ ਲੜਕੇ ਦੀ ਮਾਂ ਹੁਣ ਵੀ ਧਰਨੇ ਉੱਤੇ ਬੈਠੀ ਹੋਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement