ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਦੌਰਾਨ ਸਕੂਲੀ ਵਿਦਿਆਰਥਣਾਂ ਨੇ ਪਾਇਆ ਗਿੱਧਾ
Published : Nov 16, 2025, 1:20 pm IST
Updated : Nov 16, 2025, 1:41 pm IST
SHARE ARTICLE
Patiala School Giddha Video Viral
Patiala School Giddha Video Viral

ਵੀਡੀਓ ਦਾ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧ, ਸਕੂਲ ਖ਼ਿਲਾਫ਼ ਕਾਰਵਾਈ ਦੀ ਕੀਤੀ ਜਾ ਰਹੀ ਮੰਗ

Patiala School Giddha Video Viral : ਸ਼੍ਰੀਨਗਰ ਵਿਚ ਸ਼ਹੀਦੀ ਸਮਾਗਮ ਦੌਰਾਨ ਭੰਗੜਾ ਪਾਏ ਜਾਣ ਤੋਂ ਬਾਅਦ ਇਕ ਵਾਰ ਫਿਰ ਸ਼ਹੀਦੀ ਸਮਾਗਮ ਦੌਰਾਨ ਨਾਚ ਗਾਣਾ ਵਜਾਇਆ ਗਿਆ। ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਦੱਸ ਦੇਈਏ ਕਿ ਹੁਣ ਪਟਿਆਲਾ ਦੇ ਨਿੱਜੀ ਸਕੂਲ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ,ਜਿਸ ਵਿਚ ਸਕੂਲੀ ਵਿਦਿਆਰਥਣਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਦੌਰਾਨ ਗਿੱਧਾ ਪਾਇਆ। ਸ਼ਹੀਦੀ ਸਮਾਗਮ ਦੌਰਾਨ ਵਜਾਏ ਗਏ ਨਾਚ ਗਾਣੇ 'ਤੇ ਸਿੱਖ ਜਥੇਬੰਦੀਆਂ ਨੇ ਕਰੜਾ ਇਤਰਾਜ਼ ਜਤਾਇਆ ਹੈ।

ਵਿਦਿਆਰਥਣਾਂ ਵਲੋਂ ਪਾਏ ਗਏ ਗਿੱਧੇ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਸਿੱਖ ਜਥੇਬੰਦੀਆਂ ਨੇ ਸਕੂਲ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement