ਮੰਤਰੀ ਪਰਗਟ ਸਿੰਘ ਸਿੰਘ ਨੇ 22 ਸਹਾਇਕ ਪ੍ਰੋਫੈਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Dec 16, 2021, 6:11 pm IST
Updated : Dec 16, 2021, 6:11 pm IST
SHARE ARTICLE
Pargat Singh
Pargat Singh

'ਨਿਯੁਕਤੀ ਪੱਤਰ ਜਾਰੀ ਕਰਨ ਨਾਲ ਅਦਾਲਤੀ ਕੇਸ ਘਟਣਗੇ'

 

ਚੰਡੀਗੜ੍ਹ:  ਪਰਗਟ ਸਿੰਘ ਨੇ ਦੱਸਿਆ ਕਿ ਇਹ ਨਿਯੁਕਤੀ ਪੱਤਰ ਜਾਰੀ ਕਰਨ ਨਾਲ ਅਦਾਲਤੀ ਕੇਸ ਘਟਣਗੇ। ਉਨ੍ਹਾਂ ਦੱਸਿਆ ਕਿ ਰਵੀ ਸਿੱਧੂ ਕੇਸ ਮੌਕੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਵੀ ਰੱਦ ਕਰ ਦਿੱਤੀ ਗਈ ਸੀ

 

Pargat SinghPargat Singh

 

ਪ੍ਰੰਤੂ ਬਾਅਦ ਅਦਾਲਤ ਵੱਲੋਂ ਇਨ੍ਹਾਂ ਦੀ ਭਰਤੀ ਨੂੰ ਸਹੀ ਠਹਿਰਾਇਆ ਗਿਆ ਸੀ ਜਿਸ ਕਾਰਨ ਇਨ੍ਹਾਂ ਦੀ ਭਰਤੀ ਨਾਲ ਸਬੰਧਤ ਕਈ ਕੋਰਟ ਕੇਸ ਚੱਲ ਰਹੇ ਸਨ।  ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਜਾਰੀ ਹੋਣ ਨਾਲ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਨੂੰ ਇਨਸਾਫ ਮਿਲਿਆ ਹੈ।

Pargat SinghPargat Singh

 

ਉਨ੍ਹਾਂ ਕਿਹਾ ਕਿ ਚੁਣੇ ਹੋਏ ਸਹਾਇਕ ਪ੍ਰੋਫੈਸਰਾਂ ਨੂੰ ਨਿਯਮਾਂ ਅਨੁਸਾਰ ਜਲਦ ਸਟੇਸ਼ਨ ਅਲਾਟ ਕੀਤੇ ਜਾਣਗੇ। ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

 

Pargat SinghPargat Singh

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement