ਰਾਜਾ ਵੜਿੰਗ ਸਮੇਤ ਕਾਂਗਰਸੀ ਲੀਡਰਸ਼ਿਪ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ
Published : Dec 16, 2024, 12:49 pm IST
Updated : Dec 16, 2024, 12:49 pm IST
SHARE ARTICLE
Raja Waring met jagjit singh dallewal News
Raja Waring met jagjit singh dallewal News

ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਕਾਮਨਾ ਕੀਤੀ।

Raja Waring met jagjit singh dallewal News: ਖਨੌਰੀ ਸਰਹੱਦ ਉੱਪਰ ਚੱਲ ਰਹੇ ਕਿਸਾਨ ਅੰਦੋਲਨ ਵਿਚ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਕੀਰਤ ਸਿੰਘ ਕੋਟਲੀ ਤੇ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਕੰਬੋਜ਼ ਪਹੁੰਚੇ ਹਨ।

Raja Waring met jagjit singh dallewal NewsRaja Waring met jagjit singh dallewal News

 

ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਕਾਮਨਾ ਕੀਤੀ।

 

Raja Waring met jagjit singh dallewal NewsRaja Waring met jagjit singh dallewal News

 

ਇਸ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਉਹ ਡੱਲੇਵਾਲ ਦੇ ਜਜ਼ਬੇ ਨੂੰ ਸਲਾਮ ਕਰਦੇ ਹਨ ਅਤੇ ਕੇਂਦਰ ਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਕੇ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਅਪੀਲ ਕਰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement