ਅਸ਼ਵਨੀ ਸ਼ਰਮਾ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ
Published : Jan 17, 2020, 5:33 pm IST
Updated : Jan 17, 2020, 5:33 pm IST
SHARE ARTICLE
Ashwani Kumar
Ashwani Kumar

ਪੰਜਾਬ ਵਿਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਹੋਣਗੇ...

ਚੰਡੀਗੜ੍ਹ: ਪੰਜਾਬ ਵਿਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਹੋਣਗੇ। ਅਸ਼ਵਨੀ ਸ਼ਰਮਾ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ ਅਤੇ ਉਹ ਹੁਣ ਦੂਜੀ ਵਾਰ ਪੰਜਾਬ ਪ੍ਰਦੇਸ਼ ਪ੍ਰਧਾਨ ਦਾ ਅਹੁੱਦਾ ਸੰਭਾਲਣਗੇ।

BJPBJP

ਉਹ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਥਾਂ ਲੈਣਗੇ। ਅਸ਼ਵਨੀ ਸ਼ਰਮਾ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਭਾਜਪਾ ਪ੍ਰਦੇਸ਼ ਪ੍ਰਧਾਨ ਵਜੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਬਿਹਤਰ ਪ੍ਰਦਰਸ਼ਨ ਕੀਤਾ ਸੀ। ਇਸ ਦਾ ਰਸਮੀ ਐਲਾਨ ਜਲੰਧਰ 'ਚ ਹੋਇਆ।

BJPBJP

ਦੱਸ ਦਈਏ ਕਿ 10 ਸਾਲਾਂ ਬਾਅਦ ਦੂਜੀ ਵਾਰ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦੀ ਕਮਾਨ ਮਿਲੀ ਹੈ। ਇਸ ਤੋਂ ਪਹਿਲਾਂ ਅਸ਼ਵਨੀ ਸ਼ਰਮਾ 2010 'ਚ ਪੰਜਾਬ ਭਾਜਪਾ ਦੇ ਪ੍ਰਧਾਨ ਚੁਣੇ ਗਏ ਸੀ। ਭਾਜਪਾ ਨੈਸ਼ਨਲ ਕੌਂਸਲ ਲਈ 13 ਲੋਕ ਸਭਾ ਹਲਕਿਆਂ ਦੇ 13 ਮੈਂਬਰਾਂ ਦਾ ਵੀ ਐਲਾਨ ਹੋਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement