ਪੰਜਾਬੀ ਦੇ ਉਘੇ ਸਾਹਿਤਕਾਰ ਪ੍ਰੋ. ਸੁਰਜੀਤ ਹਾਂਸ ਦਾ ਦਿਹਾਂਤ
Published : Jan 17, 2020, 10:33 am IST
Updated : Jan 17, 2020, 10:33 am IST
SHARE ARTICLE
File Photo
File Photo

ਦਾ ਟ੍ਰਿਬਿਊਨ ਅਖਬਾਰ ਦੇ ਚੀਫ ਨਿਊਜ਼ ਐਡੀਟਰ ਨਾਨਕੀ ਹਾਂਸ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਪ੍ਰੋ. ਸੁਰਜੀਤ ਹਾਂਸ ਦਾ ਦਿਹਾਂਤ....

 ਚੰਡੀਗੜ : ਦਾ ਟ੍ਰਿਬਿਊਨ ਅਖਬਾਰ ਦੇ ਚੀਫ ਨਿਊਜ਼ ਐਡੀਟਰ ਨਾਨਕੀ ਹਾਂਸ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਪ੍ਰੋ. ਸੁਰਜੀਤ ਹਾਂਸ ਦਾ ਦਿਹਾਂਤ ਹੋ ਗਿਆ। ਉਹ 79 ਸਾਲਾਂ ਦੇ ਸਨ।

File PhotoFile Photo

31 ਅਕਤੂਬਰ 1939 ਨੂੰ ਜਨਮੇ ਪ੍ਰੋ. ਹਾਂਸ ਪੰਜਾਬੀ ਦੇ ਨਾਮਵਰ ਲੇਖਕ ਤੇ ਸਿੱਖ ਇਤਿਹਾਸਕਾਰ ਸਨ। ਉਹਨਾਂ ਦਾ ਦਿਹਾਂਤ ਅੱਜ ਸਵੇਰੇ 6 ਵਜੇ ਹੋਇਆ। ਉਹ ਪੰਜਾਬੀ ਸਾਹਿਤ ਅਕਾਦਮੀ ਤੇ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਐਵਾਰਡੀ ਸਨ। ਉਹਨਾਂ ਨੇ 70 ਤੋਂ ਵੱਧ ਕਿਤਾਬਾਂ ਲਿਖੀਆਂ ਸਨ।

File PhotoFile Photo

ਉਹਨਾਂ ਦੀ ਪੁਸਤਕ 'ਮਿੱਟੀ ਦੀ ਢੇਰੀ' ਬਹੁਤ ਪ੍ਰਸਿੱਧ ਹੋਈ ਸੀ। ਉਹਨਾਂ ਨੂੰ ਸ਼ੇਖਸਪੀਅਰ ਦੀਆਂ ਰਚਨਾਵਾਂ ਦਾ ਪੰਜਾਬੀ ਵਿਚ ਤਰਜਮਾ ਕਰਨ ਦਾ ਮਾਣ ਹਾਸਲ ਸੀ। ਇਸ ਬਦਲੇ ਉਹਨਾਂ ਨੂੰ ਲੰਡਨ ਵਿਚ ਸਨਮਾਨਤ ਵੀ ਕੀਤਾ ਗਿਆ।

File PhotoFile Photo

ਉਹਨਾਂ ਦੇ ਨੇੜਲੇ ਮਿੱਤਰ ਪ੍ਰੇਮ ਪ੍ਰਕਾਸ਼ ਖੰਨਵੀ ਤੇ ਅਮਰਜੀਤ ਚੰਦਨ ਹਨ। ਉਹ ਆਪਣੇ ਪਿੱਛੇ ਆਪਣੀ ਧੀ, ਦੋਹਤਾ ਤੇ ਸੈਂਕੜੇ ਪ੍ਰਸ਼ੰਸਕ ਛੱਡ ਗਏ ਹਨ।  ਉਹਨਾਂ ਦੀ ਆਖਰੀ ਰਚਨਾ ਡਾਰਵਵਿਨ ਦੀ ਓਰੀਜਨ ਆਫ ਸਪੀਸੀਜ਼ ਦਾ ਤਰਜਬਾ ਕਰਨਾ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement