ਪੰਜਾਬ ਦੀ ਧੀ ਬਣੀ ਅਮਰੀਕਾ ਦੇ ਰਾਸ਼ਟਰਪਤੀ ਦੀ ਪਤਨੀ ਦੀ ਡਿਜੀਟਲ ਡਾਇਰੈਕਟਰ
Published : Jan 17, 2021, 12:01 am IST
Updated : Jan 17, 2021, 12:01 am IST
SHARE ARTICLE
image
image

ਪੰਜਾਬ ਦੀ ਧੀ ਬਣੀ ਅਮਰੀਕਾ ਦੇ ਰਾਸ਼ਟਰਪਤੀ ਦੀ ਪਤਨੀ ਦੀ ਡਿਜੀਟਲ ਡਾਇਰੈਕਟਰ

ਬਰਨਾਲਾ, 16 ਜਨਵਰੀ (ਗਰੇਵਾਲ): ਬਰਨਾਲਾ ਦੀ ਬੇਟੀ ਗਰਿਮਾ ਵਰਮਾ ਦੀ ਵਾਈਟ ਹਾਊਸ ਵਿਚ ਐਾਟਰੀ ਹੋਈ ਹੈ | ਉਹ ਅਮਰੀਕੀ ਰਾਸ਼ਟਰਪਤੀ ਬਾਈਡੇਨ ਦੀ ਪਤਨੀ ਜਿਲ ਬਾਈਡੇਨ ਦੀ ਡਿਜੀਟਲ ਡਾਇਰੈਕਟਰ ਨਿਯੁਕਤ ਹੋਈ ਹੈ | ਉਨ੍ਹਾਂ ਦੀ ਨਿਯੁਕਤੀ ਨਾਲ ਬਰਨਾਲਾ ਸ਼ਹਿਰ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਖ਼ਾਸ ਕਰ ਕੇ ਉਹਨਾਂ ਦੇ ਦਾਦੀ ਅਨੰਦ ਰਾਣੀ, ਚਾਚਾ ਸਮੀਰ ਮਹਿੰਦਰੂ ਅਤੇ ਚਾਚੀ ਮੋਨਾ ਵਰਮਾ ਖ਼ੁਸ਼ੀ ਨਾਲ ਫੁੱਲੇ ਨਹੀਂ ਸਮਾ ਰਹੇ | ਗਰਿਮਾ ਵਰਮਾ ਦਾ ਜਨਮ 18 ਮਈ 1993 ਨੂੰ ਪਿਤਾ ਰਮਨ ਵਰਮਾ, ਮਾਤਾ ਪ੍ਰੀਤੀ ਵਰਮਾ ਦੇ ਘਰ ਹੋਇਆ | 1994 ਵਿਚ ਇਨ੍ਹਾਂ ਦੇ ਮਾਤਾ ਪਿਤਾ ਅਮਰੀਕਾ ਚਲੇ ਗਏ | ਉਸ ਦੇ ਨਾਲ ਹੀ ਇਕ ਸਾਲ ਦੀ ਛੋਟੀ ਬੱਚੀ ਗਰਿਮਾ ਵੀ ਚਲੀ ਗਈ | ਪਿਤਾ ਰਮਨ ਵਰਮਾ ਹਾਰਟ ਦੇ ਡਾਕਟਰ ਹਨ ਜਦਕਿ ਮਾਤਾ ਪ੍ਰੀਤੀ ਵਰਮਾ ਬੱਚਿਆਂ ਦੇ ਡਾਕਟਰ ਹਨ |
ਫ਼ੋਟੋ : ਬਰਨਾਲਾ-ਗਰਿਮਾimageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement