Punjab News: CM ਮਾਨ ਨੇ ਮੁਕੇਰੀਆਂ ਬੱਸ ਹਾਦਸੇ 'ਤੇ ਪ੍ਰਗਟਾਇਆ ਦੁੱਖ, ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1-1 ਕਰੋੜ ਦੇਣ ਦਾ ਕੀਤਾ ਐਲਾਨ
Published : Jan 17, 2024, 12:56 pm IST
Updated : Jan 17, 2024, 3:03 pm IST
SHARE ARTICLE
CM Mann expressed grief over Mukerian bus accident News in punjabi
CM Mann expressed grief over Mukerian bus accident News in punjabi

Punjab News: 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਸਰਕਾਰ ਅਤੇ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਐਚਡੀਐਫਸੀ ਬੈਂਕ ਵਲੋਂ ਦਿਤੀ ਜਾਵੇਗੀ

CM Mann expressed grief over Mukerian bus accident News in punjabi: ਮੁਕੇਰੀਆਂ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਪੰਜਾਬ ਪੁਲਿਸ ਦੇ 4 ਮੁਲਾਜ਼ਮਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 20 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

 

ਇਸ ਘਟਨਾ 'ਤੇ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਮੁਕੇਰੀਆਂ ਵਿਖੇ ਵਾਪਰੇ ਸੜਕ ਹਾਦਸੇ 'ਚ ਪੰਜਾਬ ਪੁਲਿਸ ਦੇ 4 ਜਵਾਨ ਸ਼ਹੀਦ ਹੋ ਗਏ ਹਨ।

ਇਹ ਵੀ ਪੜ੍ਹੋ: Indian Students Left Canada: ਸਿਆਸੀ ਵਿਵਾਦ ਦਰਮਿਆਨ ਭਾਰਤੀ ਵਿਦਿਆਰਥੀਆਂ ਨੇ ਛੱਡਿਆ ਕੈਨੇਡਾ

ਨੀਤੀ ਅਨੁਸਾਰ ਪੰਜਾਬ ਸਰਕਾਰ ਵਲੋਂ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਐਚਡੀਐਫਸੀ ਬੈਂਕ ਵੱਲੋਂ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿਤੀ ਜਾਵੇਗੀ। ਪੰਜਾਬ ਪੁਲਿਸ ਸਾਡਾ ਮਾਣ ਹੈ ਅਤੇ ਅਸੀਂ ਹਮੇਸ਼ਾ ਆਪਣੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਖੜੇ ਹਾਂ।

ਇਹ ਵੀ ਪੜ੍ਹੋ: German Farmers Protest: ਟੈਕਸ ਛੋਟਾਂ ਨੂੰ ਖ਼ਤਮ ਕਰਨ ਦੇ ਵਿਰੋਧ ਵਿਚ ਜਰਮਨੀ ਦੀਆਂ ਸੜਕਾਂ 'ਤੇ ਉੱਤਰੇ ਕਿਸਾਨ

 (For more Punjabi news apart from CM Mann expressed grief over Mukerian bus accident News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement