Amritsar News : ਅੰਮ੍ਰਿਤਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਦੋ ਕਿਲੋ ਅਫ਼ੀਮ ਸਮੇਤ ਕੀਤਾ ਕਾਬੂ

By : BALJINDERK

Published : Jan 17, 2025, 6:16 pm IST
Updated : Jan 17, 2025, 6:16 pm IST
SHARE ARTICLE
ਪੁਲਿਸ ਮੁਲਜ਼ਮ ਬਾਰੇ ਜਾਣਕਾਰੀ ਦਿੰਦੀ ਹੋਈ
ਪੁਲਿਸ ਮੁਲਜ਼ਮ ਬਾਰੇ ਜਾਣਕਾਰੀ ਦਿੰਦੀ ਹੋਈ

Amritsar News : ਮੁਲਜ਼ਮ ਦੀ ਪਛਾਣ ਰਾਜੀਵ ਕੁਮਾਰ ਛੇਹਰਟਾ ਵਜੋਂ ਹੋਈ

 Amritsar News in Punjabi : ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੀ ਪੁਲਿਸ ਵੱਲੋਂ ਇੱਕ ਰਾਜੀਵ ਕੁਮਾਰ ਨਾਮ ਦੇ ਵਿਅਕਤੀ ਨੂੰ ਦੋ ਕਿਲੋ ਅਫੀਮ ਦੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤਾ ਗਿਆ ਵਿਅਕਤੀ ਰਾਜੀਵ ਕੁਮਾਰ ਛੇਹਰਟਾ ਦਾ ਹੀ ਰਹਿਣ ਵਾਲਾ ਹੈ।

(For more news apart from  Amritsar police arrested a person with two kilos of opium News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement