ਖਨੌਰੀ ਮੋਰਚੇ ਤੋਂ ਵੱਡੀ ਖ਼ਬਰ, 122 ਕਿਸਾਨਾਂ ’ਚੋਂ 2 ਕਿਸਾਨਾਂ ਦੀ ਵਿਗੜੀ ਸਿਹਤ
Published : Jan 17, 2025, 10:24 pm IST
Updated : Jan 17, 2025, 10:24 pm IST
SHARE ARTICLE
Big news from Khanauri Morcha, 2 out of 122 farmers are in poor health
Big news from Khanauri Morcha, 2 out of 122 farmers are in poor health

ਬੀਤੇ ਦਿਨ ਵੀ 1 ਕਿਸਾਨ ਦੀ ਵਿਗੜੀ ਸੀ ਸਿਹਤ

ਖਨੌਰੀ ਬਾਰਡਰ: ਖਨੌਰੀ ਬਾਰਡਰ ਉੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ 122 ਕਿਸਾਨ ਮਰਨ ਵਰਤ  ਉੱਤੇ ਬੈਠੇ ਹਨ। ਅੱਜ ਭਾਵ ਸ਼ੁਕਰਵਾਰ ਨੂੰ ਦੋ ਕਿਸਾਨਾਂ ਦੀ ਸਿਹਤ ਖਰਾਬ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬਾਦਲ ਸਿੰਘ ਜੋ ਬਠਿੰਡਾ ਦਾ ਕਿਸਾਨ ਹੈ ਉਸ ਦੇ ਪੇਟ ਵਿੱਚ ਅਚਾਨਕ ਦਰਦ ਹੋਣ ਲੱਗਿਆ। ਕਿਸਾਨ ਦੀ ਸਿਹਤ ਖਰਾਬ ਹੁੰਦੇ ਸਾਰ ਹੀ ਡਾ. ਸਵੈਮਾਨ ਦੀ ਟੀਮ ਨੇ ਚੈੱਕਅਪ ਕੀਤਾ।

ਦੂਜਾ ਕਿਸਾਨ ਪਲਵਿੰਦਰ ਸਿੰਘ ਮਾਹਲ ਦਾ ਸ਼ੂਗਰ ਲੈਵਲ ਘੱਟਣ ਕਰਕੇ ਉਸ ਦੀ ਸਿਹਤ ਖਰਾਬ ਹੋ ਗਈ। ਡਾਕਟਰਾਂ ਦੀ ਟੀਮ ਵੱਲੋਂ ਕਿਸਾਨ ਦਾ ਚੈੱਕਅਪ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਬੀਤੇ ਦਿਨ ਵੀ 1 ਕਿਸਾਨ ਦੀ ਸਿਹਤ ਵਿਗੜ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ -ਦਿਨ ਵਿਗੜੀ ਜਾ ਰਹੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement