ਹਾਈ ਕੋਰਟ ਨੇ MP ਅੰਮ੍ਰਿਤਪਾਲ ਸਿੰਘ ਵਿਰੁੱਧ ਸਖ਼ਤ, ਹੁਣ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਹੋਵੇਗਾ ਨੋਟਿਸ
Published : Jan 17, 2025, 7:25 pm IST
Updated : Jan 17, 2025, 7:25 pm IST
SHARE ARTICLE
High Court takes strong action against MP Amritpal Singh, now notice will be published in newspapers
High Court takes strong action against MP Amritpal Singh, now notice will be published in newspapers

ਅੰਮ੍ਰਿਤਪਾਲ ਸਿੰਘ ਦਾ ਨੋਟਿਸ ਨਾ ਲੈਣ ਦੀ ਕੋਸ਼ਿਸ਼ ਨਿਆਂਇਕ ਪ੍ਰਕਿਰਿਆ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ MP ਅੰਮ੍ਰਿਤਪਾਲ ਸਿੰਘ ਵਿਰੁੱਧ ਦਾਇਰ ਚੋਣ ਪਟੀਸ਼ਨ ਦੀ ਸੁਣਵਾਈ ਦੌਰਾਨ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪਟੀਸ਼ਨਕਰਤਾ ਦੇ ਵਕੀਲ ਐਡਵੋਕੇਟ ਰਾਹੁਲ ਆਦਿਆ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਵੀ ਤਿੰਨ ਵਾਰ ਨੋਟਿਸ ਭੇਜਿਆ ਗਿਆ ਸੀ, ਪਰ ਉਸਨੇ ਜਾਣਬੁੱਝ ਕੇ ਇਸਨੂੰ ਸਵੀਕਾਰ ਨਹੀਂ ਕੀਤਾ।

ਇਸ ਰਵੱਈਏ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਅਦਾਲਤ ਨੇ ਹੁਕਮ ਦਿੱਤਾ ਕਿ ਹੁਣ ਇਹ ਨੋਟਿਸ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ। ਅਦਾਲਤ ਨੇ ਕਿਹਾ ਕਿ ਨੋਟਿਸ ਬਾਰੇ ਜਾਣਕਾਰੀ ਹਰ ਹਾਲਤ ਵਿੱਚ ਅੰਮ੍ਰਿਤਪਾਲ ਸਿੰਘ ਤੱਕ ਪਹੁੰਚਣੀ ਚਾਹੀਦੀ ਹੈ।

ਪਟੀਸ਼ਨਕਰਤਾ ਨੇ ਦੋਸ਼ ਲਗਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਕੀਤੀਆਂ ਹਨ ਅਤੇ ਇਸ 'ਤੇ ਸੁਣਵਾਈ ਜ਼ਰੂਰੀ ਹੈ। ਵਕੀਲ ਰਾਹੁਲ ਆਦਿਆ ਨੇ ਕਿਹਾ, "ਅੰਮ੍ਰਿਤਪਾਲ ਸਿੰਘ ਦਾ ਨੋਟਿਸ ਨਾ ਲੈਣ ਦੀ ਕੋਸ਼ਿਸ਼ ਨਿਆਂਇਕ ਪ੍ਰਕਿਰਿਆ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਹੈ।" ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਕੀ ਸਟੈਂਡ ਲੈਂਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement