Kangana Ranaut News : ਕੰਗਨਾ ਰਣੌਤ ਨੂੰ ‘ਆਪ’ ਆਗੂ ਸਫ਼ਲ ਹਰਪ੍ਰੀਤ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸ

By : BALJINDERK

Published : Jan 17, 2025, 3:18 pm IST
Updated : Jan 17, 2025, 3:18 pm IST
SHARE ARTICLE
‘ਆਪ’ ਆਗੂ ਸਫ਼ਲ ਹਰਪ੍ਰੀਤ ਸਿੰਘ
‘ਆਪ’ ਆਗੂ ਸਫ਼ਲ ਹਰਪ੍ਰੀਤ ਸਿੰਘ

Kangana Ranaut News : ਕਿਹਾ -ਕੰਗਨਾ ਰਣੌਤ ਸਾਰੇ ਸਿੱਖਾਂ ਤੋਂ 5 ਦਿਨਾਂ ਦੇ ਅੰਦਰ -ਅੰਦਰ ਮੰਗਣ ਮੁਆਫ਼ੀ

Kangana Ranaut News in Punjabi : ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅੱਜ ਪੰਜਾਬ ਵਿਚ ਕੰਗਨਾ ਰਣੌਤ ਦੀ ਫ਼ਿਲਮ  ‘ਐਮਰਜੈਂਸੀ’ਨੂੰ ਲੈ ਕੇ ਸਿੱਖ ਜਗਤ ਵਿਚ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਇਸ ਵਿਰੋਧ ’ਚ ਆਪ ਆਗੂ ਸਫ਼ਲ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਸਫ਼ਲ ਹਰਪ੍ਰੀਤ ਨੇ ਕੰਗਣਾ ਰਣੌਤ ਨੂੰ  ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਸਾਰੇ ਸਿੱਖਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੰਗਣਾ 5 ਦਿਨਾਂ ਦੇ ਅੰਦਰ-ਅੰਦਰ ਮੁਆਫ਼ੀ ਨਹੀਂ ਮੰਗਦੇ ਤਾਂ ਅਸੀਂ ਅਦਾਲਤ ਜਵਾਂਗੇ।  

(For more news apart from  Legal notice sent to Kangana Ranaut by 'AAP' leader Saphal Harpreet Singh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement