ਅਕਾਲੀ ਦਲ ਦਾ ਵੀ ਬੀਜੇਪੀ ਵਾਂਗੂੰ ਹੋਵੇਗਾ ਪੰਜਾਬ ‘ਚ ਸਫਾਇਆ: ਇੰਦਰਬੀਰ ਸਿੰਘ ਬੁਲਾਰੀਆ  
Published : Feb 17, 2021, 2:15 pm IST
Updated : Feb 17, 2021, 2:15 pm IST
SHARE ARTICLE
 Inderbir Singh Bularia
Inderbir Singh Bularia

ਮਿਉਂਸਿਪਲ ਕਾਰਪੋਰੇਸ਼ਨ ਦੀਆਂ ਚੋਣਾਂ ਦੇ ਨਤੀਜੇ ਅੱਜ ਆਏ ਹਨ ਜਿਸ ਵਿੱਚ...

ਅੰਮ੍ਰਿਤਸਰ: ਮਿਉਂਸਿਪਲ ਕਾਰਪੋਰੇਸ਼ਨ ਦੀਆਂ ਚੋਣਾਂ ਦੇ ਨਤੀਜੇ ਅੱਜ ਆਏ ਹਨ ਜਿਸ ਵਿੱਚ ਅੰਮ੍ਰਿਤ ਅਤੇ ਵਾਰਡ ਨੰਬਰ 37 ਦੇ ਉਮੀਦਵਾਰ ਨੂੰ ਜਿੱਤ ਹਾਸਲ ਹੋਈ ਹੈ ਉਥੇ ਹੀ ਕਾਂਗਰਸੀ ਉਮੀਦਵਾਰ ਦੇ ਨਾਲ ਅੰਮ੍ਰਿਤਸਰ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਸ਼ਹੀਦਗੰਜ ਸਾਹਿਬ ਬਾਬਾ ਦੀਪ ਸਿੰਘ ਦੇ ਸਥਾਨ ’ਤੇ ਨਤਮਸਤਕ ਹੋਣ ਲਈ ਪਹੁੰਚੇ ਉੱਥੇ ਹੀ ਇੰਦਰਬੀਰ ਸਿੰਘ ਬੁਲਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਜਿੱਤ ਇਤਿਹਾਸਕ ਜਿੱਤ ਹੈ।

Akali DalAkali Dal

ਕਿਉਂਕਿ ਇਸ ਨੌਜਵਾਨ ਵੱਲੋਂ ਕੁਝ ਦਿਨ ਪਹਿਲਾਂ ਹੀ ਆਪਣੇ ਵਾਰਡ ਵਿਚ ਕੰਮ ਕੀਤਾ ਗਿਆ ਸੀ ਉਥੇ ਹੀ ਉਨ੍ਹਾਂ ਕਿਹਾ ਕਿ ਇਹ ਪਹਿਲੀਆਂ ਚੋਣਾਂ ਹਨ ਜਿਸ ਵਿਚ ਕਿਸੇ ਵੀ ਵਿਅਕਤੀ ਨੂੰ ਚਪੇੜ ਤਕ ਨਹੀਂ ਮਾਰੀ ਗਈ ਇੰਦਰਬੀਰ ਸਿੰਘ ਬੁਲਾਰੀਆ ਨੂੰ ਪੁੱਛੇ ਗਏ ਸਵਾਲ ਤੇ ਉਨ੍ਹਾਂ ਦੱਸਿਆ ਕਿ ਜੋ ਡੰਪ ਦੀ ਗੱਲ ਅਕਾਲੀ ਦਲ ਕਰ ਰਿਹਾ ਹੈ।

Congress BJP, AAPCongress BJP, AAP

ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਡੰਪ ਦਾ ਕੰਮ ਚੱਲ ਰਿਹਾ ਹੈ ਅਤੇ 8 ਮਹੀਨੇ ਇਸ ਮੈਚ ਵਿੱਚ ਇਹ ਕੰਮ ਸਮਾਪਤ ਕਰ ਦਿੱਤਾ ਜਾਵੇਗਾ ਉਥੇ ਹੀ ਉਨ੍ਹਾਂ ਨੇ ਬੀਜੇਪੀ ਤੇ ਬੋਲਦੇ ਹੋਏ ਕਿਹਾ ਕਿ ਬੀਜੇਪੀ ਦਾ ਸਫ਼ਾਇਆ ਜਿਸ ਤਰ੍ਹਾਂ ਪੰਜਾਬ ਵਿੱਚ ਹੋ ਚੁੱਕਾ ਹੈ ਉਸ ਰਾਹੀਂ ਹੁਣ ਅਕਾਲੀ ਦਲ ਦਾ ਸਫਾਇਆ ਵੀ ਪੰਜਾਬ ਵਿੱਚ ਨਿਸ਼ਚਿਤ ਹੈ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement