ਦੀਪ ਸਿੱਧੂ ਦੀ ਮੌਤ ਦੇ ਮਾਮਲੇ ’ਚ ਟਰੱਕ ਚਾਲਕ ਗ੍ਰਿਫ਼ਤਾਰ
Published : Feb 17, 2022, 10:15 pm IST
Updated : Feb 17, 2022, 10:15 pm IST
SHARE ARTICLE
Deep Sidhu
Deep Sidhu

ਪੁਲਿਸ ਸ਼ੁਕਰਵਾਰ ਨੂੰ ਕਾਸਿਮ ਨੂੰ ਅਦਾਲਤ 'ਚ ਪੇਸ਼ ਕਰੇਗੀ।

ਸੋਨੀਪਤ: ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੋਨੀਪਤ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ 'ਤੇ ਖਰਖੋਦਾ ਟੋਲ ਪਲਾਜ਼ਾ 'ਤੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਟਰੱਕ ਡਰਾਈਵਰ ਦੀ ਪਛਾਣ ਕਾਸਿਮ ਵਾਸੀ ਨੂਹ ਵਜੋਂ ਹੋਈ ਹੈ। ਪੁਲਿਸ ਸ਼ੁਕਰਵਾਰ ਨੂੰ ਕਾਸਿਮ ਨੂੰ ਅਦਾਲਤ 'ਚ ਪੇਸ਼ ਕਰੇਗੀ।

ਜ਼ਿਕਰਯੋਗ ਹੈ ਕਿ ਦੀਪ ਸਿੱਧੂ ਦੀ ਮੌਤ ਨੂੰ ਲੈ ਕੇ ਵੱਡੇ ਸਵਾਲ ਵੀ ਖੜ੍ਹੇ ਹੋ ਰਹੇ ਹਨ ਅਤੇ ਦੀਪ ਸਿੱਧੂ ਦੀ ਮੌਤ ਨੂੰ ਸਾਜ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ। ਇਸ ਲਈ ਪ੍ਰਸ਼ਾਸਨ ਉੱਤੇ ਜਾਂਚ ਲਈ ਦਬਾਅ ਬਣ ਰਿਹਾ ਹੈ। ਫਿਲਹਾਲ ਇਸ ਮਾਮਲੇ ਵਿੱਚ ਡਰਾਈਵਰ ਦੀ ਗ੍ਰਿਫਤਾਰੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement