ਡਾ. ਸਤਬੀਰ ਕੌਰ ਬੇਦੀ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਨਿਯੁਕਤ  
Published : Feb 17, 2023, 6:09 pm IST
Updated : Feb 17, 2023, 6:09 pm IST
SHARE ARTICLE
Dr. Satbir Kaur Bedi
Dr. Satbir Kaur Bedi

ਬੀਤੇ ਦਿਨੀਂ ਡਾ. ਯੋਗਰਾਜ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ                              

 

ਮੁਹਾਲੀ- ਪੰਜਾਬ ਸਰਕਾਰ ਵੱਲੋਂ ਡਾ. ਸਤਬੀਰ ਬੇਦੀ ਨੂੰ  ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਡਾ. ਯੋਗਰਾਜ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।                      

file photo

 

 

 

           

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement