AAP MLA: ਦਸੂਹਾ ਤੋਂ AAP ਵਿਧਾਇਕ ਕਾਰ ਹਾਦਸੇ ਵਿਚ ਜ਼ਖ਼ਮੀ 
Published : Feb 17, 2024, 1:34 pm IST
Updated : Feb 17, 2024, 1:34 pm IST
SHARE ARTICLE
AAP MLA
AAP MLA

ਬਾਕੀ ਲੋਕਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

AAP MLA: ਦਸੂਹਾ -  ਸਥਾਨਕ ਹਲਕੇ ਤੋਂ 'ਆਪ’ ਵਿਧਾਇਕ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਜਿਸ ਦੌਰਾਨ ਵਿਧਾਇਕ ਜਖ਼ਮੀ ਹੋ ਗਏ ਹਨ। ‘ਆਪ’ ਵਿਧਾਇਕ ਕਰਮਵੀਰ ਸਿੰਘ ਘੁੰਮਣ ਨਾਲ ਇਹ ਹਾਦਸਾ ਦਸੂਹਾ ਤੋਂ ਤਲਵਾੜਾ ਜਾਂਦੇ ਸਮੇਂ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਘੁੰਮਣ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਪੈਰ ਵਿਚ ਸੱਟ ਲੱਗੀ ਹੈ। ਇਨੋਵਾ ਵਿਚ ਉਨ੍ਹਾਂ ਦੇ ਨਾਲ ਪੀਏ ਵੀ ਹਾਜ਼ਰ ਸਨ। 

ਇਹ ਹਾਦਸਾ ਦਸੂਹਾ ਹਾਜੀਪੁਰ ਮੁੱਖ ਸੜਕ ‘ਤੇ ਪੈਂਦੇ ਪਿੰਡ ਚੌਹਾਣਾ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਤਲਵਾੜਾ ਕਿਸੇ ਪ੍ਰੋਗਰਾਮ ‘ਚ ਸ਼ਾਮਲ ਹੋਣ ਜਾ ਰਹੇ ਸੀ ਤਾਂ ਪਿੰਡ ਚੌਹਾਣਾ ਨੇੜੇ ਇਕ ਵਾਹਨ ਦੀ ਸਾਈਡ ‘ਤੇ ਜਾ ਟਕਰਾਉਣ ਤੋਂ ਬਾਅਦ ਗੱਡੀ ਸੜਕ ਤੋਂ ਉਤਰ ਗਈ ਅਤੇ ਖੰਭੇ ਨਾਲ ਟਕਰਾ ਗਈ। ਗੱਡੀ ‘ਚ ਸਵਾਰ ਕੁੱਲ 5 ਲੋਕ ਜ਼ਖਮੀ ਹੋ ਗਏ। ਬਾਕੀ ਲੋਕਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement