ਜਨਤਕ ਖੇਤਰ ਦੇ ਬੈਂਕਾਂ ਨੂੰ  ਵੇਚਣਾ ਦੇਸ਼ ਦੀ ਵਿੱਤੀ ਸੁਰੱਖਿਆ ਨਾਲ ਸਮਝੌਤਾ ਹੋਵੇਗਾ : ਰਾਹੁਲ ਗਾਂਧੀ
Published : Mar 17, 2021, 12:17 am IST
Updated : Mar 17, 2021, 12:17 am IST
SHARE ARTICLE
image
image

ਜਨਤਕ ਖੇਤਰ ਦੇ ਬੈਂਕਾਂ ਨੂੰ  ਵੇਚਣਾ ਦੇਸ਼ ਦੀ ਵਿੱਤੀ ਸੁਰੱਖਿਆ ਨਾਲ ਸਮਝੌਤਾ ਹੋਵੇਗਾ : ਰਾਹੁਲ ਗਾਂਧੀ

ਨਵੀਂ ਦਿੱਲੀ, 16 ਮਾਰਚ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਈ ਸਰਕਾਰੀ ਬੈਕਾਂ ਦੇ ਕਰਮਚਾਰੀਆਂ ਦੀ ਹੜਤਾਲ ਨੂੰ  ਲੈ ਕੇ ਮੰਗਲਵਾਰ ਨੂੰ  ਸਰਕਾਰ 'ਤੇ ਸਾਧਦੇ ਹੋਏ ਦੋਸ਼ ਲਗਾਇਆ ਕਿ ਜਨਤਕ ਖੇਤਰ ਦੇ ਬੈਂਕਾ ਨੂੰ  'ਸਾਂਠਗਾਂਠ ਵਾਲੇ ਪੂੰਜੀਪਤੀਆਂ' (ਕ੍ਰੋਨੀ) ਦੇ ਹੱਥਾਂ 'ਚ ਵੇਚਣਾ ਦੇਸ਼ ਦੀ ਵਿੱਤੀ ਸੁਰੱਖਿਆ ਨਾਲ ਸਮਝੌਤਾ ਹੋਵੇਗਾ | ਉਨ੍ਹਾਂ ਹੜਤਾਲ ਕਰਨ ਵਾਲੇ ਬੈਂਕ ਕਰਮਚਾਰੀਆਂ ਲਾਲ ਇਕਜੁੱਟਤਾ ਦਿਖਾਉਂਦੇ ਹੋਏ ਇਹ ਦਾਅਵਾ ਵੀ ਕੀਤਾ ਕਿ ਸਰਕਾਰ 'ਲਾਭ ਦਾ ਨਿਜੀਕਰਨ' ਅਤੇ 'ਨੁਕਸਾਨ ਦਾ ਰਾਸ਼ਟਰੀਕਰਨ' ਕਰ ਰਹੀ ਹੈ |
ਕਾਂਗਰਸ ਆਗੂ ਨੇ ਟਵੀਟ ਕੀimageimageਤਾ, 'ਕੇਂਦਰ ਸਰਕਾਰ ਲਾਭ ਦਾ ਨਿਜੀਕਰਨ ਅਤੇ ਨੁਕਸਾਨ ਦਾ ਰਾਸ਼ਟਰੀਕਰਨ ਕਰ ਰਹੀ ਹੈ | ਜਨਤਕ ਖੇਤਰ ਦੇ ਬੈਂਕਾਂ ਨੂੰ  ਕ੍ਰੇਨੀ ਹੱਥੋਂ ਵੇਚਣਾ ਭਾਰਤ ਦੀ ਵਿੱਤੀ ਸੁਰੱਖਿਆ ਨਾਲ ਸਮਝੌਤਾ ਹੋਵੇਗਾ |'' ਜ਼ਿਕਰਯੋਗ ਹੈ ਕਿ ਦੋ ਹੋਰ ਜਨਤਕ ਖੇਤਰ ਦੇ ਬੈਂਕਾਂ ਦੇ ਨਿਜੀਕਰਨ ਦੇ ਪ੍ਰਸਤਾਵ ਦੇ ਵਿਰੋਧ 'ਚ ਸਰਕਾਰੀ ਬੈਂਕਾਂ ਦੀ ਹੜਤਾਲ ਕਾਰਨ ਬੈਂਕਿੰਗ ਦਾ ਕੰਮਕਾਜ ਪ੍ਰਭਾਵਤ ਹੋਇਆ ਹੈ |   (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement