ਸੋਨੀਆ ਗਾਂਧੀ ਨੇ ਕਾਂਗਰਸ ਨੂੰ ਦੁਬਾਰਾ ਸੱਤਾ ਵਿਚ ਲਿਆਉਣ ਲਈ ਦਿਨ ਰਾਤ ਕੰਮ ਕੀਤਾ - ਰਵਨੀਤ ਬਿੱਟੂ 
Published : Mar 17, 2022, 2:02 pm IST
Updated : Mar 17, 2022, 2:11 pm IST
SHARE ARTICLE
Ravneet Bittu
Ravneet Bittu

''ਗਾਂਧੀ ਪਰਿਵਾਰ ਛੱਡੇ ਕਾਂਗਰਸ ਦੀ ਲੀਡਰਸ਼ਿਪ, ਕਿਸੇ ਹੋਰ ਨੂੰ ਮੌਕਾ ਦੇ ਕੇ ਦੇਖੋ'' - Kapil Sibal

 

ਚੰਡੀਗੜ੍ਹ - ਬੀਤੇ ਦਿਨੀਂ ਕਪਿਲ ਸਿੱਬਲ ਨੇ ਗਾਂਧੀ ਪਰਿਵਾਰ ਨੂੰ ਲੈ ਕੇ ਬਿਆਨ ਦਿੱਤਾ ਸੀ ਕਿ ''ਗਾਂਧੀ ਪਰਿਵਾਰ ਛੱਡੇ ਕਾਂਗਰਸ ਦੀ ਲੀਡਰਸ਼ਿਪ, ਕਿਸੇ ਹੋਰ ਨੂੰ ਮੌਕਾ ਦੇ ਕੇ ਦੇਖੋ'' ਕਪਿਲ ਸਿੱਬਲ ਦੇ ਇਸ ਬਿਆਨ ਨੂੰ ਲੈ ਕੇ ਅੱਜ ਕਾਂਗਰਸ ਐੱਮਪੀ ਰਵਨੀਤ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਰਵਨੀਤ ਬਿੱਟੂ ਨੇ ਫੇਸਬੁੱਕ ਪੋਸਟ ਪਾ ਕੇ ਕਿਹਾ ਕਿ ''ਸ਼੍ਰੀਮਤੀ ਇੰਦਰਾ ਗਾਂਧੀ ਅਤੇ ਸ. ਰਾਜੀਵ ਗਾਂਧੀ ਜੀ ਦੀ ਸ਼ਹਾਦਤ ਦੇ ਸਦਮੇ ਦੇ ਬਾਵਜੂਦ ਇਹ ਸ਼੍ਰੀਮਤੀ ਸੋਨੀਆ ਗਾਂਧੀ ਜੀ ਸਨ ਜਿਨ੍ਹਾਂ ਨੇ 1998 ਵਿਚ ਕਦਮ ਰੱਖਿਆ ਜਦੋਂ ਕਾਂਗਰਸ ਪਾਰਟੀ ਲੀਡਰਹੀਣ ਅਤੇ ਨਿਘਾਰ ਵੱਲ ਜਾ ਰਹੀ ਸੀ।

file photo 

ਉਹਨਾਂ ਨੇ ਕੇਂਦਰ ਅਤੇ ਲਗਭਗ ਹਰ ਸੂਬੇ ਵਿਚ ਕਾਂਗਰਸ ਨੂੰ ਦੁਬਾਰਾ ਸੱਤਾ ਵਿਚ ਲਿਆਉਣ ਲਈ ਦਿਨ ਰਾਤ ਕੰਮ ਕੀਤਾ। ਅੱਜ ਕਪਿਲ ਸਿੱਬਲ, ਜਿਨ੍ਹਾਂ ਨੇ ਨਤੀਜਿਆਂ ਤੋਂ ਡਰਦਿਆਂ 2019 ਦੀਆਂ ਚੋਣਾਂ ਵੀ ਨਹੀਂ ਲੜੀਆਂ ਸਨ, ਕਾਂਗਰਸ ਪਾਰਟੀ ਦੇ ਸਭ ਤੋਂ ਸਫ਼ਲ ਚੇਅਰਪਰਸਨ ਵੱਲ ਉਂਗਲ ਉਠਾ ਰਹੇ ਹਨ। ਉਹਨਾਂ ਨੂੰ ਸਖ਼ਤ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ।
 

 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement