ਸੁਰਖ਼ੀਆਂ 'ਚ ਬਠਿੰਡਾ ਕੇਂਦਰੀ ਜੇਲ੍ਹ: 4 ਮੋਬਾਈਲ ਫ਼ੋਨ ਹੋਏ ਬਰਾਮਦ 

By : KOMALJEET

Published : Mar 17, 2023, 12:40 pm IST
Updated : Mar 17, 2023, 12:40 pm IST
SHARE ARTICLE
Representational Image
Representational Image

ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ 

ਬਠਿੰਡਾ : ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖ਼ੀਆਂ ਵਿੱਚ ਹੈ। ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਚਾਰ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਇਸ 'ਤੇ ਕਾਰਵਾਈ ਕਰਦਿਆਂ ਥਾਣਾ ਕੈਂਟ ਵਿਖੇ ਸਿਕੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੇ ਬਿਆਨ 'ਤੇ ਨਾਮਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਕਤਰ ਨੂੰ ਪਛਾੜ ਸਿੰਗਾਪੁਰ ਦੇ ਹਿੱਸੇ ਆਇਆ ਦੁਨੀਆ ਦੇ ਸਭ ਤੋਂ ਵਧੀਆ ਹਵਾਈ ਅੱਡੇ ਦਾ ਖ਼ਿਤਾਬ

ਵਧੇਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਵਿਚੋਂ ਚਾਰ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਇਨ੍ਹਾਂ ਵਿਚੋਂ ਦੋ ਮੋਬਾਈਲ ਫ਼ੋਨ ਖ਼ਰਾਬ ਹਾਲਤ ਵਿਚ ਸਨ ਜਦਕਿ ਇੱਕ ਮੋਬਾਈਲ ਸੈਮਸੰਗ ਅਤੇ ਇੱਕ ਹੋਰ ਕੰਪਨੀ ਦਾ ਬਰਾਮਦ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement