Punjab News : ਖਨੌਰੀ ਸਰਹੱਦ ਤੋਂ ਪਰਤੇ ਬਿਮਾਰ ਕਿਸਾਨ ਨੇ ਤੋੜਿਆ ਦਮ

By : BALJINDERK

Published : Mar 17, 2024, 12:43 pm IST
Updated : Mar 17, 2024, 1:54 pm IST
SHARE ARTICLE
 Farmer Tehal Singh
Farmer Tehal Singh

Punjab News : ਬੁਢਲਾਡਾ ਹਸਪਤਾਲ ਲਿਜਾਂਦੇ ਰਸਤੇ ’ਚ ਹੋਈ ਮੌਤ

Punjab News : ਬੁਢਲਾਡਾ- ਪੰਜਾਬ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਕਿਸਾਨ ਅੰਦੋਲਨ ਦੌਰਾਨ ਬਿਮਾਰ ਹੋਣ ਕਰਕੇ ਪਿੰਡ ਪਰਤੇ ਬੁਢਲਾਡਾ ਤਹਿਸੀਲ ਦੇ ਪਿੰਡ ਰਾਮਨਗਰ ਭੱਠਲ ਦੇ ਕਿਸਾਨ ਟਹਿਲ ਸਿੰਘ ਦੀ ਮੌਤ ਹੋ ਜਾਣ ਦੀ ਖ਼ਬਰ ਹੈ।

ਇਹ ਵੀ ਪੜੋ:Indian Navy News : ਭਾਰਤੀ ਜਲ ਸੈਨਾ ਦੇ ਅਗਵਾ ਕੀਤੇ ਜਹਾਜ਼ ਨੂੰ 3 ਮਹੀਨੇ ਬਾਅਦ ਛੁਡਾਇਆ  

ਜਾਣਕਾਰੀ ਦਿੰਦੇ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੀਨੀਅਰ ਆਗੂ ਗੁਰਜੀਤ ਸਿੰਘ ਟਾਹਲੀਆਂ ਅਤੇ ਮੱਖਣ ਸਿੰਘ ਭੱਠਲ ਨੇ ਦੱਸਿਆ ਕਿ ਮ੍ਰਿਤਕ ਟਹਿਲ ਸਿੰਘ ਪੁੱਤਰ ਰੂਪ ਸਿੰਘ ਜੋ ਕਿ ਜਥੇਬੰਦੀ ਦਾ ਸਰਗਰਮ ਵਰਕਰ ਸੀ, ਪਿਛਲੇ ਕਈ ਦਿਨਾਂ ਤੋਂ ਖਨੌਰੀ ਬਾਰਡਰ ’ਤੇ ਕਿਸਾਨ ਮੋਰਚੇ ਦੌਰਾਨ ਸੇਵਾ ਕਰ ਰਿਹਾ ਸੀ ਤੇ ਕੱਲ੍ਹ ਹੀ ਪਿੰਡ ਰਾਮਨਗਰ ਭੱਠਲ ਆਇਆ ਸੀ। ਬਿਮਾਰ ਹੋਣ ਕਾਰਨ ਰਾਤ ਸਮੇਂ ਬੁਢਲਾਡਾ ਹਸਪਤਾਲ ਲਿਜਾਂਦੇ ਹੋਏ ਰਸਤੇ ’ਚ ਦਮ ਤੋੜ ਗਿਆ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੇ ਨਾਲ-ਨਾਲ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਹ ਵੀ ਪੜੋ:New Delhi News : ਲਕਸ਼ਦੀਪ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 15.3 ਰੁਪਏ ਪ੍ਰਤੀ ਲੀਟਰ ਕਟੌਤੀ ਕੀਤੀ

(For more news apart from Khanuri border returning from sick farmer died News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement