ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਜਾ ਰਹੇ NRI ਦੀ ਭੇਦਭਰੇ ਹਾਲਾਤ 'ਚ ਮੌਤ

By : GAGANDEEP

Published : Apr 17, 2023, 4:59 pm IST
Updated : Apr 17, 2023, 7:06 pm IST
SHARE ARTICLE
photo
photo

ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਪੰਜਾਬ ਆਇਆ ਸੀ NRI

 

ਬਠਿੰਡਾ: ਬਠਿੰਡਾ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਕੈਨੇਡਾ ਤੋਂ ਪੰਜਾਬ ਆਏ ਇੱਕ ਵਿਅਕਤੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।  ਮ੍ਰਿਤਕ ਪ੍ਰਵਾਸੀ ਆਪਣੇ ਦੋ ਦੋਸਤਾਂ ਨਾਲ ਪਿੰਡ ਸਿੱਧੂ ਮੂਸੇਵਾਲਾ ਦੇ ਘਰ ਜਾ ਰਿਹਾ ਸੀ। ਰਸਤੇ ਵਿੱਚ ਅਚਾਨਕ ਉਸਦੀ ਤਬੀਅਤ ਵਿਗੜ ਗਈ ਤਾਂ ਉਸਦੇ ਦੋ ਦੋਸਤਾਂ ਨੇ ਉਸਨੂੰ ਇਲਾਜ ਲਈ ਏਮਜ਼ ਬਠਿੰਡਾ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦੀ ਮੌਤ ਹੋ ਗਈ

 ਇਹ ਵੀ ਪੜ੍ਹੋ: ਹਾਈਵੋਲਟੇਜ਼ ਦੀਆਂ ਤਾਰਾਂ ਦੀ ਲਪੇਟ ਚ ਆਉਣ ਨਾਲ ਇਕ ਵਿਅਕਤੀ ਦੀ ਹੋਈ ਮੌਤ 

ਮ੍ਰਿਤਕ ਐਨਆਰਆਈ ਦੇ ਸਹੁਰਿਆਂ ਵਾਲਿਆਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਦੇ ਜਵਾਈ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਸ਼ੇ ਦੀ ਵੱਧ ਡੋਜ਼ ਦਿੱਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਸਹੁਰੇ ਦੀ ਸ਼ਿਕਾਇਤ ’ਤੇ ਥਾਣਾ ਮੌੜ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ।

 ਇਹ ਵੀ ਪੜ੍ਹੋ: ਮੁਰਾਹ ਨਸਲ ਦੀ ਮੱਝ 'ਗੰਗਾ' ਨੇ ਬਣਾਇਆ ਰਿਕਾਰਡ, 1 ਦਿਨ ਵਿੱਚ ਦਿੱਤਾ 31 ਕਿਲੋ 100 ਗ੍ਰਾਮ ਦੁੱਧ  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement