ਡਾ. ਰਾਮ ਪਾਲ ਮਿੱਤਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨਿਯੁਕਤ
Published : Apr 17, 2023, 9:41 pm IST
Updated : Apr 17, 2023, 9:41 pm IST
SHARE ARTICLE
Dr. Ram Pal Mittal appointed as Director, Animal Husbandry Department, Punjab
Dr. Ram Pal Mittal appointed as Director, Animal Husbandry Department, Punjab

ਡਾ. ਰਾਮ ਪਾਲ ਮਿੱਤਲ ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਵਿਚ ਹੀ ਸੰਯੁਕਤ ਡਾਇਰੈਕਟਰ ਵੱਜੋਂ ਸੇਵਾਵਾਂ ਨਿਭਾ ਰਹੇ ਸਨ।


ਚੰਡੀਗੜ੍ਹ: ਪੰਜਾਬ ਸਰਕਾਰ ਨੇ ਡਾ. ਰਾਮ ਪਾਲ ਮਿੱਤਲ ਨੂੰ ਪਸ਼ੂ ਪਾਲਣ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਡਾ. ਰਾਮ ਪਾਲ ਮਿੱਤਲ ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਵਿਚ ਹੀ ਸੰਯੁਕਤ ਡਾਇਰੈਕਟਰ ਵੱਜੋਂ ਸੇਵਾਵਾਂ ਨਿਭਾ ਰਹੇ ਸਨ। ਹੁਣ ਉਨ੍ਹਾਂ ਨੂੰ ਡਾਇਰੈਕਟਰ ਦੇ ਤੌਰ ’ਤੇ ਪਦ-ਉਨਤ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement