ਸਿੰਚਾਈ ਘੁਟਾਲਾ : ਹਾਈਕੋਰਟ ਵਲੋਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ

By : GAGANDEEP

Published : May 17, 2023, 2:49 pm IST
Updated : May 17, 2023, 2:49 pm IST
SHARE ARTICLE
photo
photo

ਇਸ ਵੇਲੇ ਸਿੰਚਾਈ ਘੁਟਾਲੇ ਦੀ ਪੰਜਾਬ ਵਿਜੀਲੈਂਸ ਬਿਊਰੋ ਕਰ ਰਿਹਾ ਹੈ ਜਾਂਚ

 

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿੰਚਾਈ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਵਿਆਹ ਤੋਂ 15 ਦਿਨ ਪਹਿਲਾਂ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ

ਇਸ ਵੇਲੇ ਸਿੰਚਾਈ ਘੁਟਾਲੇ ਦੀ ਪੰਜਾਬ ਵਿਜੀਲੈਂਸ ਬਿਊਰੋ ਜਾਂਚ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਸਿੰਚਾਈ ਘੁਟਾਲੇ ਸਬੰਧੀ ਗੁਰਿੰਦਰ ਸਿੰਘ ਖ਼ਿਲਾਫ਼ 2017 'ਚ ਮਾਮਲਾ ਦਰਜ ਹੋਇਆ ਸੀ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। 'ਆਪ' ਸਰਕਾਰ ਆਉਣ ਤੋਂ ਬਾਅਦ ਇਸ ਮਾਮਲੇ ਵਿਚ ਸਾਬਕਾ ਮੰਤਰੀਆਂ ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਤੋਂ ਇਲਾਵਾ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ ਤੇ ਕਾਹਨ ਸਿੰਘ ਪੰਨੂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਵਿਭਾਗ ‘ਚ ਫੇਰਬਦਲ, ਇੰਸਪੈਕਟਰਾਂ ਤੇ ਸਬ ਇੰਸਪੈਕਟਰਾਂ ਦੇ ਵੱਡੀ ਪੱਧਰ ‘ਤੇ ਤਬਾਦਲੇ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement