Moga Breaking : ਮੋਗਾ ਦੇ ਕਸਬਾ ਕੋਟ ਈਸੇ ਖਾਂ ਦੇ ਇੱਕ ਘਰ ਅੰਦਰ ਲੱਗੀ ਭਿਆਨਕ ਅੱਗ

By : BALJINDERK

Published : May 17, 2025, 9:02 pm IST
Updated : May 17, 2025, 9:02 pm IST
SHARE ARTICLE
ਮੋਗਾ ਦੇ ਕਸਬਾ ਕੋਟ ਈਸੇ ਖਾਂ ਦੇ ਇੱਕ ਘਰ ਅੰਦਰ ਲੱਗੀ ਭਿਆਨਕ ਅੱਗ
ਮੋਗਾ ਦੇ ਕਸਬਾ ਕੋਟ ਈਸੇ ਖਾਂ ਦੇ ਇੱਕ ਘਰ ਅੰਦਰ ਲੱਗੀ ਭਿਆਨਕ ਅੱਗ

Moga Breaking : ਰਿਹਾਇਸ਼ੀ ਖੇਤਰ ਅੰਦਰ ਇੱਕ ਘਰ ’ਚ ਕੈਮੀਕਲ ਬਣਾਇਆ ਜਾਂਦਾ ਸੀ 

Moga Breaking :  ਮੋਗਾ ਦੇ ਕਸਬਾ ਕੋਟ ਈਸੇ ਖਾਂ ਵਿੱਚ ਰਿਹਾਇਸ਼ੀ ਖੇਤਰ ਅੰਦਰ ਇੱਕ ਘਰ ਵਿੱਚ ਕੈਮੀਕਲ ਬਣਾਉਣ ਵਾਲੀ ਜਗ੍ਹਾ ਤੇ ਅਚਾਨਕ ਭਿਆਨਕ ਅੱਗ ਲੱਗ ਗਈ। ਘਟਨਾ ਸ਼ਾਮ 6 ਵਜੇ ਦੇ ਕਰੀਬ ਵਾਪਰੀ। ਖ਼ਬਰ ਲਿਖੇ ਜਾਣ ਤੱਕ ਅਜੇ ਤੱਕ ਅੱਗ ਲੱਗੀ ਹੋਈ ਸੀ ਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਚਾਰ ਗੱਡੀਆਂ ਮੌਕੇ ’ਤੇ ਪਹੁੰਚ ਚੁੱਕੀਆਂ ਸਨ। ਅੱਗ ਬੁਝਾਈ ਜਾ ਰਹੀ ਸੀ ਕੈਮੀਕਲ ਨੂੰ ਅੱਗ ਜ਼ਿਆਦਾ ਲੱਗੀ ਹੋਣ ਕਰ ਕੇ ਅਜੇ ਤੱਕ ਪਹੁੰਚਾਉਣ ਲਈ ਫਾਇਰ ਬ੍ਰਿਗੇਡ ਵਾਲੇ ਆਪਣਾ ਕੰਮ ਕਰ ਰਹੇ ਸਨ। ਲੋਕਾਂ ਦੀ ਵੱਡੀ ਭੀੜ ਵੀ ਉਥੇ ਇਕੱਠੀ ਹੋਈ ਹੋਈ ਸੀ ਤੇ ਨਾਲ ਦੇ ਘਰ ਵਿੱਚ ਅੱਗ ਲੱਗਣ ਦਾ ਖਤਰਾ ਵੀ ਬਣਿਆ ਹੋਇਆ ਸੀ। 

 (For more news apart from A massive fire broke out inside a house in Kot Ise Khan, a town in Moga News in Punjabi, stay tuned to Rozana Spokesman)

 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement