Amritsar News: ਪੁਲਿਸ ਨੇ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਮੇਤ 3 ਮੁਲਜ਼ਮ ਕੀਤੇ ਗ੍ਰਿਫ਼ਤਾਰ
Published : May 17, 2025, 4:19 pm IST
Updated : May 17, 2025, 4:19 pm IST
SHARE ARTICLE
Amritsar Police arrests 3 accused with heroin and drug money worth lakhs
Amritsar Police arrests 3 accused with heroin and drug money worth lakhs

ਡੀਜੀਪੀ ਗੌਰਵ ਯਾਦਵ ਨੇ ਐਕਸ ਉੱਤੇ ਪੋਸਟ ਸਾਂਝੀ ਕਰ ਕੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਹੈ 

Amritsar News:  ਨਸ਼ੀਲੇ ਪਦਾਰਥਾਂ ਦੇ ਗੱਠਜੋੜ 'ਤੇ ਇਕ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਇਕ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਤਿੰਨ ਮੁਲਜ਼ਮਾਂ ਨੂੰ 1.01 ਕਿਲੋਗ੍ਰਾਮ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ।

ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰਜ਼ ਥਾਣਾ ਗੇਟ ਹਕੀਮਾਂ ਅਤੇ ਥਾਣਾ ਵੇਰਕਾ ਵਿਖੇ ਦਰਜ ਕੀਤੀਆਂ ਗਈਆਂ ਹਨ ਅਤੇ ਹੋਰ ਜਾਂਚ ਜਾਰੀ ਹੈ।  

ਡੀਜੀਪੀ ਗੌਰਵ ਯਾਦਵ ਨੇ ਐਕਸ ਉੱਤੇ ਪੋਸਟ ਸਾਂਝੀ ਕਰ ਕੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਹੈ 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement