ਨਹਿਰ 'ਚੋਂ ਕੁੜੀ ਦੀ ਸਿਰ ਕੱਟੀ ਲਾਸ਼ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ
Published : Jun 17, 2019, 11:17 am IST
Updated : Jun 17, 2019, 11:17 am IST
SHARE ARTICLE
Girl dead body found without head
Girl dead body found without head

ਇਹ ਖ਼ੌਫ਼ਨਾਕ ਤਸਵੀਰਾਂ ਲਾਹੌਰ ਨਹਿਰ ਬ੍ਰਾਂਚ ਜਗਦੇਵ ਕਲਾਂ 'ਚ ਪਿੰਡ ਕੰਦੋਵਾਲੀ ਦੇ ਨਜ਼ਦੀਕ ਦੀਆਂ ਹਨ।

ਚੇਤਨਪੁਰਾ : ਇਹ ਖ਼ੌਫ਼ਨਾਕ ਤਸਵੀਰਾਂ ਲਾਹੌਰ ਨਹਿਰ ਬ੍ਰਾਂਚ ਜਗਦੇਵ ਕਲਾਂ 'ਚ ਪਿੰਡ ਕੰਦੋਵਾਲੀ ਦੇ ਨਜ਼ਦੀਕ ਦੀਆਂ ਹਨ। ਜਿੱਥੋਂ ਇਕ  ਨਹਿਰ 'ਚੋਂ ਕੁੜੀ ਦੀ ਸਿਰ ਕੱਟੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਝੰਡੇਰ ਦੇ ਸਬ-ਇੰਸਪੈਕਟਰ ਜਗਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈਣ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਲਾਸ਼ ਕਰੀਬ 20 ਸਾਲਾ ਕੁੜੀ ਦੀ ਹੈ। 

Girl dead body found without headGirl dead body found without head

ਜਿਸ ਦੇ ਸਿਰ ਅਤੇ ਹੱਥ-ਪੈਰ ਕੱਟੇ ਹੋਏ ਹਨ। ਲੜਕੀ ਨੇ ਚਿੱਟੇ ਰੰਗ ਦੀ ਸ਼ਰਟ ਤੇ ਲਾਲ ਰੰਗ ਦਾ ਲੋਹਰ ਪਾਇਆ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੂਰੇ ਇਲਾਕੇ 'ਚ ਸਿਰ ਕੱਟੀ ਲਾਸ਼ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement