ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
Published : Jun 17, 2020, 11:30 am IST
Updated : Jun 17, 2020, 11:31 am IST
SHARE ARTICLE
File
File

ਮੋਗਾ ਪੁਲਿਸ ਨੇ ਦੋਰਾਨੇ ਨਾਕਾਬੰਦੀ ਦੌਰਾਨ ਪਿੰਡ ਕੰਨੀਆ ਖਾਸ ਤੋਂ ਪੈਦਲ ਆ ਰਹੀ ਔਰਤ....

ਮੋਗਾ, 16 ਜੂਨ: ਮੋਗਾ ਪੁਲਿਸ ਨੇ ਦੋਰਾਨੇ ਨਾਕਾਬੰਦੀ ਦੌਰਾਨ ਪਿੰਡ ਕੰਨੀਆ ਖਾਸ ਤੋਂ ਪੈਦਲ ਆ ਰਹੀ ਔਰਤ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ। ਪੁਲਿਸ ਵਲੋਂ ਪੁੱਛਣ 'ਤੇ ਕਾਬੂ ਕੀਤੀ ਔਰਤ ਨੇ ਅਪਣਾ ਨਾਮ ਮਨਜੀਤ ਕੌਰ (ਅੱਕੀ) ਵਾਸੀ ਪਿੰਡ ਨੁਰਪੂਰ ਹਕੀਮਾ ਦਸਿਆ ਜਿਸ ਕੋਲੋਂ ਤਲਾਸ਼ੀ ਲੈਣ 'ਤੇ 1 ਕਿੱੱਲੋ 200 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸੇ ਤਰ੍ਹਾਂ ਪੁਲਿਸ ਨੇ ਅੱਜ ਪਿੰਡ ਚੜਿੱਕ ਤੋਂ ਬੀੜ ਚੜਿੱਕ ਨੂੰ ਜਾਂਦੀ ਸੜਕ 'ਤੇ ਕੱਸੀ ਦੇ ਪੁਲ ਲਾਗੇ ਬੋਹੜ ਦੇ ਰੁੱਖ ਹੇਠਾ ਬਣੇ ਥੜੇ ਉਪਰ ਬੈਠਾ ਗੋਲੀਆਂ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹੇ ਦੋਸ਼ੀ ਅੰਗਰੇਜ ਸਿੰਘ ਕੋਲੋਂ 1600 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਗਈਆ। ਜਿਸ 'ਤੇ ਅੰਗਰੇਜ ਸਿੰਘ ਨੂੰ ਮੌਕੇ 'ਤੇ ਹੀ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement