ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤਖ਼ੋਰੀ ਦੇ ਦੋਸ਼ ਹੇਠ ਸਿਹਤ ਵਿਭਾਗ ਦੇ 3 ਕਰਮਚਾਰੀ ਗ੍ਰਿਫ਼ਤਾਰ
Published : Jun 17, 2020, 9:30 am IST
Updated : Jun 17, 2020, 9:45 am IST
SHARE ARTICLE
File
File

ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਤਾਇਨਾਤ 3 ਕਰਮਚਾਰੀਆਂ ਨੂੰ ਰਿਸ਼ਵਤਖੋਰੀ ਦੇ ਦੋਸ਼ ਅਧੀਨ ਗ੍ਰਿਫ਼ਤਾਰ ਕੀਤਾ ਹੈ

ਮਾਨਸਾ, 16 ਜੂਨ (ਸੁਖਵੰਤ ਸਿੰਘ ਸਿੰਧੂ) : ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਤਾਇਨਾਤ 3 ਕਰਮਚਾਰੀਆਂ ਨੂੰ ਰਿਸ਼ਵਤਖੋਰੀ ਦੇ ਦੋਸ਼ ਅਧੀਨ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐਸ.ਐਸ.ਪੀ ਵਿਜੀਲੈਨਸ ਬਿਊਰੋ ਪਰਮਜੀਤ ਸਿੰਘ ਵਿਰਕ ਬਠਿੰਡਾ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਸਥਾਨਕ ਸਿਵਲ ਹਸਪਤਾਲ ਦੇ ਕਰਮਚਾਰੀ ਵਿਜੈ ਕੁਮਾਰ ਲੈਬ.ਟੈਕਨੀਸ਼ੀਅਨ, ਦਰਸ਼ਨ ਸਿੰਘ ਫਾਰਮਾਸਿਸਟ, ਤੇਜਿੰਦਰਪਾਲ ਸ਼ਰਮਾ ਐਫ.ਐਲ.ਓ (ਫਾਇਨਾਂਸ ਕਮ ਲੋਜਿਸਟਿਕ ਅਫਸਰ) ਖਿਲਾਫ਼ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

FileFile

ਉਨ੍ਹਾਂ ਦਸਿਆ ਕਿ ਇਹ ਕਰਮਚਾਰੀ ਫ਼ਰਜੀ ਅੰਗਹੀਣ ਸਰਟੀਫਿਕੇਟ, ਝੂਠੇ ਫਰਜ਼ੀ ਡੋਪ ਟੈਸਟ ਰਿਪੋਰਟ ਬਣਾਉਣ ਤੋਂ ਇਲਾਵਾ ਲੜਾਈ¸ਝਗੜੇ ਕਾਰਨ ਹਸਪਤਾਲ ਵਿਚ ਦਾਖ਼ਲ ਹੋਣ ਵਾਲੇ ਲੋਕਾਂ ਪਾਸੋ ਡਾਕਟਰਾਂ ਦੀ ਮਿਲੀਭੁਗਤ ਨਾਲ ਐਮ.ਐਲ.ਆਰ ਵਿਚ ਵੀ ਹੇਰਾਫੇਰੀ ਕਰ ਕੇ ਸੱਟਾਂ ਦੀ ਕਿਸਮ ਬਦਲ ਕੇ ਮੋਟੀਆਂ ਰਕਮਾਂ ਵਸੂਲ ਕਰਦੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement